ਐਤਵਾਰ, ਮਾਰਚ 22, 2026 04:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਣ ਵਾਲੇ ਪਲ਼ : ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੋ ਭਰਾਵਾਂ ਦੀ ਮਿਹਨਤ ਲਿਆਈ ਰੰਗ, ਬਣੇ ਜੱਜ

by Gurjeet Kaur
ਸਤੰਬਰ 5, 2023
in ਦੇਸ਼
0

ਕਹਿੰਦੇ ਹਨ ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ।ਆਖਿਰ ਬੰਦੇ ਦੀ ਮਿਹਨਤ ਰੰਗ ਲਿਆਉਂਦੀ ਹੀ ਹੈ।ਅਜਿਹਾ ਹੀ ਇੱਕ ਵਿਸ਼ਾ ਤੁਹਾਡੇ ਲਈ ਲੈ ਕੇ ਆਏ ਹਾਂ। ਹੁਣ ਤੱਕ ਅਜਿਹੇ ਬਹੁਤ ਸਾਰੇ ਮਾਮਲੇ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੇ, ਜਿੱਥੇ ਸਖਤ ਮਿਹਨਤ ਕਰਨ ਵਾਲੇ ਵਿਅਕਤੀ ਵਲੋਂ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਇਨਸਾਨ ਬਣ ਕੇ ਹੋਰਾਂ ਲਈ ਮਿਸਾਲ ਕਾਇਮ ਕੀਤੀ ਗਈ ਹੋਵੇ l ਜਿੱਥੇ ਦੋ ਸਕੇ ਭਰਾਵਾਂ ਵੱਲੋਂ ਆਪਣੀ ਜ਼ਿੰਦਗੀ ਵਿੱਚ ਕੁਝ ਇਸ ਕਦਰ ਸਖ਼ਤ ਮਿਹਨਤ ਕੀਤੀ ਗਈ ਕਿ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੋਵੇਂ ਪੁੱਤ ਜੱਜ ਬਣ ਗਏ।

ਰੂਹ ਨੂੰ ਖੁਸ਼ ਕਰਨ ਵਾਲਾ ਮਾਮਲਾ ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਦੇ ਰਹਿਣ ਵਾਲੇ ਦੋ ਭਰਾਵਾਂ ਆਪਣੀ ਸਖਤ ਮਿਹਨਤ ਦੇ ਨਾਲ ਜੱਜ ਬਣ ਕੇ ਆਪਣਾ ਤੇ ਆਪਣੇ ਜ਼ਿਲ੍ਹੇ ਦੇ ਨਾਲ-ਨਾਲ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ, ਜਿਸ ਕਾਰਨ ਪੂਰੇ ਸੂਬੇ ਦੇ ਵਿੱਚ ਖੁਸ਼ੀ ਦੀ ਲਹਿਰ ਹੈ।

ਦੱਸਦਿਆ ਕਿ ਬਿਲਾਸਪੁਰ ਦੇ ਪਿੰਡ ਕੱਲਰ ਦੇ ਵਸਨੀਕ ਵਿਸ਼ਾਲ ਠਾਕੁਰ ਨੂੰ ਉੱਤਰ ਪ੍ਰਦੇਸ਼ ਜੁਡੀਸ਼ੀਅਲ ਸਰਵਿਸ 2022 ‘ਚ ਸਿਵਲ ਜੱਜ ਅਤੇ ਜੁਡੀਸ਼ੀਅਲ ਮੈਜਿਸਟਰੇਟ ਦੇ ਅਹੁਦੇ ਲਈ ਚੁਣਿਆ ਗਿਆ । ਉਸੇ ਸਾਲ, ਉਨ੍ਹਾਂ ਦੇ ਛੋਟੇ ਭਰਾ ਵਿਕਾਸ ਠਾਕੁਰ ਨੂੰ ਵੀ ਮੱਧ ਪ੍ਰਦੇਸ਼ ਨਿਆਂਇਕ ਸੇਵਾ ਵਿੱਚ ਸਿਵਲ ਜੱਜ ਅਤੇ ਜੁਡੀਸ਼ੀਅਲ ਮੈਜਿਸਟਰੇਟ ਵਜੋਂ ਨਿਯੁਕਤ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਇਹ ਦੋਵੇਂ ਭਰਾ ਵਿਸ਼ਾਲ ਅਤੇ ਵਿਕਾਸ ਇੱਕ ਦੁਕਾਨਦਾਰ ਹਨ, ਜਿਹੜੇ ਮਿਲ ਕੇ ਇੱਕ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ, ਜਦਕਿ ਮਾਂ ਬਿੰਦਰਾ ਠਾਕੁਰ ਇੱਕ ਘਰੇਲੂ ਔਰਤ ਹੈ। ਦੂਜੇ ਪਾਸੇ ਪਤਾ ਚੱਲਿਆ ਹੈ ਕਿ ਵਿਸ਼ਾਲ ਠਾਕੁਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਅਤੇ ਐਲਐਲਐਮ ਕੀਤੀ। ਉਸਨੇ ਆਪਣੀ ਮੁਢਲੀ ਸਿੱਖਿਆ ਲਿਟਲ ਏਂਜਲਸ ਪਬਲਿਕ ਸਕੂਲ, ਕੱਲਰ ਤੋਂ ਕੀਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: became judgespro punjab tvproud momentpunjabi newsrun a grocerystore brought colorTwo brothers
Share219Tweet137Share55

Related Posts

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.