ਐਤਵਾਰ, ਮਈ 25, 2025 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਮਾਣ ਵਾਲੀ ਗੱਲ: ਸ਼ੁੱਭਮਨ ਗਿੱਲ ਨੂੰ ‘Best Cricketer of The Year’ ਨਾਲ ਕੀਤਾ ਜਾਵੇਗਾ ਸਨਮਾਨਿਤ

ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ 2023 'ਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਲ ਦੇ ਸਰਵੋਤਮ ਕ੍ਰਿਕਟਰ ਦਾ ਪੁਰਸਕਾਰ ਦਿੱਤਾ ਜਾਵੇਗਾ। ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੂੰ ਵੀ ਵੱਡਾ ਪੁਰਸਕਾਰ ਮਿਲੇਗਾ।

by Gurjeet Kaur
ਜਨਵਰੀ 23, 2024
in ਕ੍ਰਿਕਟ, ਖੇਡ
0

ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (bcci) ਕੱਲ੍ਹ ਭਾਵ ਮੰਗਲਵਾਰ ਨੂੰ ਟੀਮ ਇੰਡੀਆ ਦੇ ਸਾਬਕਾ ਹੈੱਡ ਕੋਚ ਰਵੀ ਸ਼ਾਸ਼ਤਰੀ ਨੂੰ ਸਨਮਾਨਿਤ ਕਰੇਗੀ।ਇਸਦੇ ਇਲਾਵਾ 2023 ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਓਪਨਰ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਇਕ ਵੱਡਾ ਐਵਾਰਡ ਦਿੱਤਾ ਜਾਵੇਗਾ।

ਭਾਰਤੀ ਟੀਮ ਦੇ ਸਾਬਕਾ ਮੁਖ ਕੋਚ ਰਵੀ ਸ਼ਾਸ਼ਤਰੀ ਨੂੰ ਬੀਸੀਸੀਆਈ ਦੇ ‘ਲਾਈਫਟਾਈਮ ਅਚੀਵਮੈਂਟ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਜਾਵੇਗਾ।ਦੂਜੇ ਪਾਸੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਪਿਛਲੇ ਸਾਲ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਾਲ ਦੇ ਸਰਵਸ਼੍ਰੇਸ਼ਠ ਕ੍ਰਿਕੇਟਰ ਦਾ ਪੁਰਸਕਾਰ ਦਿੱਤਾ ਜਾਵੇਗਾ।ਸ਼ੁਭਮਨ ਗਿੱਲ ਨੇ ਪਿਛਲੇ 12 ਮਹੀਨਿਆਂ ‘ਚ ਵਨਡੇ ‘ਚ ਪੰਜ ਸ਼ਤਕ ਜੜੇ।ਇਸਦੇ ਇਲਾਵਾ ਉਹ ਵਨਡੇ ਇੰਟਰਨੈਸ਼ਨਲ ‘ਚ ਸਭ ਤੋਂ ਤੇਜ ਦੋ ਹਜ਼ਾਰ ਰਨ ਬਣਾਉਣ ਵਾਲੇ ਖਿਲਾੜੀ ਵੀ ਬਣੇ।

ਬੀਸੀਸੀਆਈ ਅਧਿਕਾਰੀ ਨੇ ਕਿਹਾ, ” ਉਸ ਨੂੰ (ਰਵੀ ਸ਼ਾਸ਼ਤਰੀ) ਸਨਮਾਨ (ਲਾਈਫਟਾਈਮ ਅਚੀਵਮੈਂਟ ਪੁਰਸਕਾਰ) ਦੇ ਲਈ ਚੁਣਿਆ ਗਿਆ ਹੈ ਜਦੋਂ ਕਿ ਸ਼ੁਭਮਨ ਗਿਲ ਨੂੰ ਸਾਲ ਦੇ ਸਰਵਸ਼੍ਰੇਸ਼ਠ ਕ੍ਰਿਕੇਟਰ ਦਾ ਪੁਰਸਕਾਰ ਦਿੱਤਾ ਜਾਵੇਗਾ।

ਜਾਣਕਾਰੀ ਦੇ ਲਈ ਦੱਸ ਦੇਈਏ ਕਿ ਚਾਰ ਸਾਲ ਬੀਸੀਸੀਆਈ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ।ਇਸ ਤੋਂ ਪਹਿਲਾਂ ਆਖਰੀ ਵਾਰ 2019 ‘ਚ ਬੀਸੀਸੀਆਈ ਨੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਸੀ।ਬੀਸੀਸੀਆਈ ਸਮਾਰੋਹ ‘ਚ ਭਾਰਤ ਤੇ ਇੰਗਲੈਂਡ ਦੋਵਾਂ ਟੀਮਾਂ ਦੇ ਖਿਡਾਰੀ ਮੌਜੂਦ ਰਹਿ ਸਕਦੇ ਹਨ।

61 ਸਾਲ ਦੇ ਰਵੀ ਸ਼ਾਸ਼ਤਰੀ ਨੇ ਭਾਰਤ ਦੇ ਲਈ 80 ਟੈਸਟ ਤੇ 150 ਵਨਡੇ ਖੇਡੇ।ਉਹ ਕ੍ਰਿਕੇਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਮੇਂਟੇਟਰ ਦੇ ਰੂਪ ‘ਚ ਵੀ ਕਾਫੀ ਫੇਮਸ ਰਹੇ।ਇਸ ਤੋਂ ਬਾਅਦ ਉਹ ਟੀਮ ਇੰਡੀਆ ਦੇ ਡਾਇਰੈਕਟਰ ਬਣੇ ਅਤੇ ਫਿਰ ਕੋਚ ਵੀ ਬਣੇ।

ਰਵੀ ਸ਼ਾਸ਼ਤਰੀ ਦੋ ਵਾਰ ਟੀਮ ਇੰਡੀਆ ਦੇ ਕੋਚ ਰਹੇ।ਉਹ 2014 ਤੋਂ 2016 ਤੱਕ ਟੀਮ ਨਿਰਦੇਸ਼ਕ ਦੇ ਰੂਪ ‘ਚ ਰਾਸ਼ਟਰੀ ਟੀਮ ਨਾਲ ਜੁੜੇ ਤੇ ਫਿਰ ਵਿਰਾਟ ਕੋਹਲੀ ਦੀ ਕਪਤਾਨੀ ‘ਚ 2017 ਤੋਂ 2021 ‘ਚ ਟੀ20 ਵਿਸ਼ਵ ਕੱਪ ਤੱਕ ਮੁੱਖ ਕੋਚ ਦੀ ਭੂਮਿਕਾ ਨਿਭਾਈ।ਉਨ੍ਹਾਂ ਦੇ ਮਾਰਗਦਰਸ਼ਨ ‘ਚ ਭਾਰਤ ਨੇ ਆਸਟ੍ਰੇਲੀਆ ‘ਚ ਲਗਾਤਾਰ ਦੋ ਟੈਸਟ ਸੀਰੀਜ਼ ਜਿੱਤੀ।ਸ਼ਾਸ਼ਤਰੀ ਦੇ ਕੋਚ ਰਹਿੰਦੇ ਹੋਏ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵੀ ਪਹੁੰਚਿਆ, ਪਰ ਨਿਊਜ਼ੀਲੈਂਡ ਤੋਂ ਹਾਰ ਗਿਆ।ਇਸਦੇ ਇਲਾਵਾ ਉਨ੍ਹਾਂ ਦੀ ਕੋਚਿੰਗ ‘ਚ ਹੀ ਭਾਰਤ 2019 ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਵੀ ਪਹੁੰਚਿਆ ਸੀ।

Tags: BCCiBCCI AwardsCricketer of the Yearlatest newspro punjab tvRavi Shastrishubman gill
Share213Tweet133Share53

Related Posts

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.