ਸ਼ੁੱਕਰਵਾਰ, ਸਤੰਬਰ 18, 2026 10:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PRTC ਆਪਣੇ ਬੇੜੇ ‘ਚ ਸ਼ਾਮਲ ਕਰੇਗੀ ਨਵੀਆਂ 219 ਬੱਸਾਂ

by propunjabtv
ਜੁਲਾਈ 12, 2022
in Featured News, ਪੰਜਾਬ
0

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ. ਵੱਲੋਂ ਲੋਕਾਂ ਦੀ ਸਹੂਲਤ ਲਈ ਆਪਣੇ ਬੇੜੇ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਨਵੇਂ ਰੂਟਾਂ ਲਈ ਪੀ.ਆਰ.ਟੀ.ਸੀ. ਨੂੰ ਹੋਰ ਨਵੀਆਂ ਬੱਸਾਂ ਦੀ ਜ਼ਰੂਰਤ ਸੀ ਜਿਸ ਕਰਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 219 ਸਧਾਰਣ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੇ ਦਿੱਤੀ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ ਜਿਸ ਦੀ ਆਖ਼ਰੀ ਤਰੀਕ 2 ਅਗਸਤ ਹੈ।

ਮੰਤਰੀ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਦਾ ਆਪ੍ਰੇਟਰ/ਬੱਸ ਮਾਲਕ ਪੀ.ਆਰ.ਟੀ.ਸੀ. ਨੂੰ ਮੁਕੰਮਲ ਤੌਰ ‘ਤੇ ਨਵੀਂ ਬੱਸ ਮੁਹੱਈਆ ਕਰਵਾਏਗਾ। ਬੱਸ ਦੇ ਰੱਖ-ਰਖਾਅ/ਡਰਾਈਵਰ/ਇੰਸ਼ੋਰੈਂਸ/ਲੋਨ ਦੀ ਅਦਾਇਗੀ ਆਦਿ ਦੀ ਜ਼ਿੰਮੇਵਾਰੀ ਆਪ੍ਰੇਟਰ/ਬੱਸ ਮਾਲਕ ਦੀ ਹੋਵੇਗੀ ਜਿਸ ਬਦਲੇ ਆਪ੍ਰੇਟਰ/ਬੱਸ ਮਾਲਕ ਨੂੰ ਟੈਂਡਰ ਵਿੱਚ ਆਏ ਘੱਟੋ-ਘੱਟ ਰੇਟ ਅਨੁਸਾਰ ਉਸ ਦੀ ਬੱਸ ਵੱਲੋਂ ਤੈਅ ਕੀਤੇ ਗਏ ਕਿਲੋਮੀਟਰਾਂ ਦੇ ਆਧਾਰ ‘ਤੇ ਹਰੇਕ ਮਹੀਨੇ ਅਦਾਇਗੀ ਕੀਤੀ ਜਾਵੇਗੀ।

Tags: busprtc
Share203Tweet127Share51

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026
Load More

Recent News

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result