ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ।ਕੋਰੋਨਾ ਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ
ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ
ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ pic.twitter.com/4rVR1Fveaq
— Bhagwant Mann (@BhagwantMann) May 9, 2022
ਵਿੱਤ ਵਿਭਾਗ ਵਲੋਂ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।ਦੱਸ ਦੇਈਏ ਕਿ ਇਸ ਡਰਾਈਵਰ ਦੇ ਪਰਿਵਾਰ ਲਈ ਸੀਐੱਮ ਮਾਨ ਨੇ ਕੈਪਟਨ ਸਰਕਾਰ ਤੋਂ ਵੀ ਮੰਗ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ” ਕੋਰੋਨਾ ‘ਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।