ਮੰਗਲਵਾਰ, ਮਾਰਚ 10, 2026 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਟੋਲ ਪਲਾਜ਼ਾ ‘ਤੇ ਰੁਕੀ PRTC ਬੱਸ ਨੂੰ ਬੰਦੂਕਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟਿਆ, ਸਵਾਰੀਆਂ ਤੋਂ ਸਮਾਨ ਖੋਹ ਹੋਏ ਫਰਾਰ

by propunjabtv
ਜੂਨ 1, 2022
in Featured News, ਪੰਜਾਬ
0

ਪੰਜਾਬ ਵਿੱਚ ਆਏ ਦਿਨ ਵੱਧ ਰਹੇ ਗੈਂਗਸਟਰਾ ਦੀਆਂ ਵਾਰਦਾਤਾਂ ਨੂੰ ਲੈਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅੱਜ ਇੱਕ ਹੋਰ ਪਿਸਤੌਲ ਦੀ ਨੋਕ ਤੇ ਲਾਡੋਵਾਲ ਟੋਲ ਪਲਾਜ਼ਾ ਤੇ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ
ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੇ ਜਲੰਧਰ ਨੂੰ ਜਾਂ ਰਹੀ ਪੀ.ਆਰ.ਟੀ.ਸੀ, ਬੱਸ ਪੀ.ਬੀ.11.ਸੀ.ਸੀ.02.02.ਨੂੰ ਸਤਲੁਜ ਦਰਿਆ ਉਤੇ ਰੋਕ ਕੇ ਬੱਸ ਦੇ ਡਰਾਈਵਰ ਤੇ ਕੰਡਕਟਰ ਕੋਲੋਂ ਪਿਸਤੌਲ ਦੀ ਨੋਕ ਤੇ ਪੈਸੇ ਤੇ ਡਰਾਈਵਰ ਕੋਲੋਂ ਸੋਨੇ ਦੀ ਚੇਨ ਖੋਹ ਕਰਕੇ ਲੈ ਗਏ ਇਹ ਸਭ ਕੁਝ ਦੇਖ ਕੇ ਸਵਾਰੀਆਂ ਡਰ ਗਈਆ ਡਰਾਈਵਰ ਨੇ ਤਰੁੰਤ ਬੱਸ ਨੂੰ ਰੋਕ ਕੇ ਰੋਲਾ ਪਾਉਂਣਾ ਸ਼ੁਰੁ ਕਰ ਦਿੱਤਾ ਦੇਖ ਦਿਆ ਦੇਖ ਦਿਆ ਬੱਸ ਵਿੱਚੋ ਸਵਾਰੀਆਂ ਉਤਰਨੀਆ ਸ਼ੂਰੁ ਹੋ ਗਈਆ ਲਾਡੋਵਾਲ ਟੋਲ ਪਲਾਜ਼ਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਮੋਕੇ ਤੇ ਪਹੁੰਚੀ ਤੇ ਲਾਡੋਵਾਲ ਟੋਲ ਪਲਾਜ਼ਾ ਦੀ ਪੁਲਿਸ ਨੇ ਨਾ ਸੁਣੀ ਤਾਂ ਡਰਾਈਵਰ ਨੇ ਬੱਸ ਨੂੰ ਸੜਕ ਵਿਚਕਾਰ ਰੋਕ ਕੇ ਜਾਮ ਲਾ ਦਿੱਤਾ ਮੋਕੇ ਤੇ ਲਾਡੋਵਾਲ ਦੇ ਐਸ.ਐਚ.ਓ ਜਸਵੀਰ ਸਿੰਘ ਪਹੁੰਚੇ ਜਸਵੀਰ ਸਿੰਘ ਨੇ ਬੱਸ ਦੇ ਡਰਾਈਵਰ ਨੂੰ ਭਰੋਸਾ ਦਿਵਾਇਆ ਕਿ ਲੁੱਟ ਖੋਹ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਫ਼ੜ ਲਿਆ ਜਾਵੇਗਾ ਬੜੀ ਕੋਸ਼ਿਸ਼ ਕਰਨ ਤੋਂ ਬਾਅਦ ਡਰਾਈਵਰ ਨੂੰ ਸਮਝਾਇਆ ਤੇ ਜਾਮ ਖੁਲਵਿਆ ਐਸ.ਐਚ.ਓ.ਨੇ ਦੱਸਿਆ ਕਿ ਇਸ ਦੀ ਜਾਂਚ ਕਰ ਰਹੇ ਹਾਂ

 

Tags: lutprtc bus
Share208Tweet130Share52

Related Posts

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.