ਸੋਮਵਾਰ, ਅਗਸਤ 24, 2026 08:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PRTC ਬੱਸ ਦੇ ਡਰਾਈਵਰ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਬੱਸ ‘ਚ ਭੁੱਲੇ ਵਿਅਕਤੀ ਦੇ ਵਾਪਸ ਕੀਤੇ 4 ਲੱਖ ਰੁਪਏ

by propunjabtv
ਅਗਸਤ 2, 2022
in Featured News, ਪੰਜਾਬ
0

PRTC: ਇਨਸਾਨੀਅਤ ਦੀ ਮਿਸਾਲ ਬੱਸ ਡਰਾਈਵਰ ਨੇ ਕੀਤੀ ਕਾਇਮ ਚੰਡੀਗੜ੍ਹ ਡਿਪੂ ਬੱਸ ਡਰਾਈਵਰ ਸੁਖਚੈਨ ਸਿੰਘ ਨੇ ਆਪਣੀ ਬੱਸ ਦੇ ਵਿੱਚ ਇੱਕ ਵਿਅਕਤੀ ਦੁਆਰਾ ਭੁੱਲ 4 ਲੱਖ 30 ਹਜ਼ਾਰ ਰੁਪਏ ਉਸ ਵਿਅਕਤੀ ਨੂੰ ਕੀਤੇ ਵਾਪਸ ਕੱਲ ਰਾਜਸਥਾਨ ਦੇ ਗੁਰਦੁਆਰਾ ਸ੍ਰੀ ਬੁਢਾ ਜੌੜ ਸਾਹਿਬ ਤੋਂ ਜਦ ਚੰਡੀਗੜ੍ਹ ਵਾਪਿਸ ਆ ਰਹੀ ਬੱਸ ਦੇ ਵਿੱਚ ਇੱਕ ਭਗਵੰਤ ਸਿੰਘ ਨਾਮ ਦਾ ਵਿਅਕਤੀ ਆਪਣਾ ਬੈਗ ਭੁੱਲ ਗਿਆ ਸੀ ਜਿਸ ਵਿਚ 4 ਲੱਖ 30 ਹਜ਼ਾਰ ਰੁਪਏ ਸੀ ਲੇਕਿਨ ਜਦ ਇਹ ਬੱਸ ਚੰਡੀਗੜ੍ਹ ਪਹੁੰਚੀ ਤਾਂ ਭਗਵੰਤ ਸਿੰਘ ਉਸ ਬੱਸ ਦੇ ਵਿੱਚ ਉਤਰ ਕੇ ਦੂਜੀ ਬੱਸ ਦੇ ਵਿੱਚ ਬੈਠ ਕੇ ਆਪਣੇ ਘਰ ਭਵਾਨੀਗੜ੍ਹ ਵਿਖੇ ਪਹੁੰਚਗੇ ਭਗਵੰਤ ਸਿੰਘ ਵਸਦੇ ਵਿੱਚੋਂ ਪਹਿਲੀ ਗੱਲ ਉੱਤਰੇ ਤਾਂ ਉਨ੍ਹਾਂ ਨੇ ਦੇਖਿਆ ਕਿ ਮੇਰਾ ਬੈਗ ਇਥੇ ਨਹੀਂ ਹੈ ਉਹਨਾਂ ਦੀ ਤਰਫ ਤੋਂ ਪਟਿਆਲਾ ਪਹੁੰਚ ਕੀਤੀ ਗਈ ਅਤੇ ਭਵਾਨੀਗੜ੍ਹ ਤੋਂ ਬੱਸ ਚੜ੍ਹ ਕੇ ਪਟਿਆਲਾ ਪਹੁੰਚੇ

ਜਿੱਥੇ ਕਿ ਉਨ੍ਹਾਂ ਦੇ ਵੱਲੋਂ ਚੰਡੀਗੜ੍ਹ ਡਿੱਪੂ ਦੇ ਵਿਚ ਬੱਸ ਡਰਾਈਵਰ ਦੇ ਨਾਲ ਗੱਲਬਾਤ ਕੀਤੀ ਗਈਅਤੇ ਬੱਸ ਡਰਾਈਵਰ ਨੇ ਅੱਜ ਪਟਿਆਲਾ ਪਹੁੰਚ ਕੇ ਉਨ੍ਹਾਂ ਨੂੰ ਬਣਦੀ ਰਕਮ ਉਨ੍ਹਾਂ ਦੀ 4 ਲੱਖ 30 ਹਜ਼ਾਰ ਰੁਪਏ ਵਾਪਸ ਇਨ੍ਹਾਂ ਪੈਸਿਆਂ ਦੇ ਨਾਲ ਭਗਵੰਤ ਸਿੰਘ ਨੇ ਨਵਾਂ ਟਰੈਕਟਰ ਲੈਣਾ ਸੀ ਗੱਲਬਾਤ ਦੌਰਾਨ ਭਗਵੰਤ ਸਿੰਘ ਨੇ ਕਿਹਾ ਕਿ ਇਹ ਮੇਰੀ ਵੱਡੀ ਲਾਪਰਵਾਹੀ ਸੀ

ਜੋ ਕਿ ਮੈਂ ਪੈਸੇ ਬੱਸ ਵਿੱਚ ਭੁੱਲ ਗਿਆ ਲੇਕਿਨ ਮੈਂ ਇਸ ਬੱਸ ਡਰਾਈਵਰ ਸੁਖਚੈਨ ਸਿੰਘ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਅੱਜ ਇਨਸਾਨੀਅਤ ਦੀ ਮਿਸਾਲ ਕਾਇਮ ਕੀਤੀ ਦੂਜੇ ਪਾਸੇ ਪੀਆਰਟੀਸੀ ਦੇ ਇੰਸਪੈਕਟਰ ਦਾ ਕਹਿਣਾ ਸੀ ਕਿ ਸਾਨੂੰ ਮਾਣ ਹੈ ਕਿ ਸਾਡੇ ਡਰਾਇਵਰ ਨੇ ਅੱਜ ਬਹੁਤ ਵੱਡਾ ਕੰਮ ਕੀਤਾ ਪਿਛਲੇ 10 ਤੋਂ 12 ਸਾਲਾਂ ਤੋਂ ਸੁਖਚੈਨ ਸਿੰਘ ਡਰਾਈਵਰ ਦੀ ਨੌਕਰੀ ਨਿਭਾਅ ਰਿਹਾ ਹੈ ਬਤੌਰ ਪੀਆਰਟੀਸੀ ਦੇ ਵਿੱਚ ਪਿਛਲੇ ਸਮੇਂ ਦੇ ਵਿੱਚ ਵੀ ਸੁਖਚੈਨ ਸਿੰਘ ਨੇ ਕਈ ਵਿਅਕਤੀ ਜਿਹੜੇ ਮੋਬਾਈਲ ਭੁੱਲ ਗਏ ਸੀ ਬੱਸ ਵਿੱਚ ਉਹਨਾਂ ਦੇ ਵਾਪਿਸ ਕੀਤੇ ਸੀ ਸਾਨੂੰ ਮਾਣ ਹੈ ਅਜਿਹੇ ਹੋਣਹਾਰ ਡਰਾਈਵਰ ‘ਤੇ

Tags: PRTC Bus drivarpunjab
Share369Tweet231Share92

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.