ਵੀਰਵਾਰ, ਸਤੰਬਰ 25, 2025 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PRTC ਚੇਅਰਮੈਨ ਨੇ ਨਵੇਂ ਬੱਸ ਅੱਡੇ ਦੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ, 225 ਨਵੀਆਂ ਬੱਸਾਂ ਜਲਦ ਹੋਣਗੀਆਂ ਬੇੜੇ ‘ਚ ਹੋਣਗੀਆਂ ਸ਼ਾਮਲ

PRTC News: ਚੇਅਰਮੈਨ ਹਡਾਣਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਬੱਸ ਅੱਡੇ ਦਾ 95 ਫ਼ੀਸਦੀ ਕੰਮ ਮੁਕੰਮਲ ਹੈ ਤੇ ਵਰਕਸ਼ਾਪ ਦਾ ਕੰਮ 70 ਫ਼ੀਸਦੀ ਮੁਕੰਮਲ ਹੋਇਆ ਹੈ।

by ਮਨਵੀਰ ਰੰਧਾਵਾ
ਮਾਰਚ 9, 2023
in ਪੰਜਾਬ
0

PRTC Chairman: ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਇਸ ਨਵੇਂ ਬੱਸ ਅੱਡੇ ਦੇ ਉਦਘਾਟਨ ਲਈ ਅਪ੍ਰੈਲ ਮਹੀਨੇ ਦੇ ਦੂਜੇ ਹਫ਼ਤੇ ‘ਚ ਸਮਾਂ ਲਿਆ ਜਾਵੇਗਾ।

ਚੇਅਰਮੈਨ ਹਡਾਣਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਬੱਸ ਅੱਡੇ ਦਾ 95 ਫ਼ੀਸਦੀ ਕੰਮ ਮੁਕੰਮਲ ਹੈ ਤੇ ਵਰਕਸ਼ਾਪ ਦਾ ਕੰਮ 70 ਫ਼ੀਸਦੀ ਮੁਕੰਮਲ ਹੋਇਆ ਹੈ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਰੀਬ 60.67 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 8.51 ਏਕੜ ਰਕਬੇ ‘ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪ੍ਰਾਜੈਕਟ ਦੀ ਸਮੀਖਿਆ ਕਰਕੇ ਗਏ ਸਨ ਤੇ ਇਸ ਦਾ ਕੰਮ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ।

PRTC ਚੇਅਰਮੈਨ ਨੇ ਏਐਮਡੀ ਚਰਨਜੋਤ ਸਿੰਘ ਵਾਲੀਆ, ਪੀਆਰਟੀਸੀ ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਨਵੇਂ ਬੱਸ ਅੱਡੇ ਦੇ ਪ੍ਰਾਜੈਕਟ ‘ਤੇ ਵਿਸਥਾਰ ‘ਚ ਚਰਚਾ ਕੀਤੀ।

ਰਣਜੋਧ ਸਿੰਘ ਹਡਾਣਾ ਨੇ ਇੱਕ ਸਵਾਲ ਦੇ ਜਵਾਬ ‘ਚ ਅੱਗੇ ਦੱਸਿਆ ਕਿ ਪੀਆਰਟੀਸੀ ਘਾਟੇ ਵਾਲਾ ਅਦਾਰਾ ਨਹੀਂ ਹੈ ਬਲਕਿ ਅਗਲੇ ਚਾਰ ਮਹੀਨਿਆਂ ‘ਚ ਇਸ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ, ਲੋਕ ਹਿੱਤੂ ਤੇ ਕਮਾਊ ਅਦਾਰਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ‘ਚ 225 ਨਵੀਆਂ ਬੱਸਾਂ ਜਲਦ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਅਦਾਰੇ ‘ਚ ਨਵੀਂ ਭਰਤੀ ਵੀ ਕੀਤੀ ਜਾਵੇਗੀ।

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪੀਆਰਟੀਸੀ ‘ਚ ਵੀ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਮੌਕੇ ਰਾਜਵਿੰਦਰ ਸਿੰਘ ਹਡਾਣਾ, ਜਨਰਲ ਮੈਨੇਜਰ ਸੁਰਿੰਦਰ ਸਿੰਘ ਤੇ ਮਨਿੰਦਰਪਾਲ ਸਿੰਘ ਸਿੱਧੂ, ਹੈਪੀ ਪਹਾੜੀਪੁਰ ਤੇ ਗੁਰਪ੍ਰੀਤ ਬਲਬੇੜਾ ਆਦਿ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBus stand of Patialacm mannpro punjab tvPRTC BusesPRTC ChairmanPunjab CMpunjab newspunjabi newsRanjodh Singh Hadana Construction Works of New Bus Stand
Share290Tweet182Share73

Related Posts

ਪੰਜਾਬ ਦੇਸ਼ ਭਰ ‘ਚ ਪਟਵਾਰੀ ਤੋਂ ਪੰਚਾਇਤ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਨ ‘ਚ ਮੋਹਰੀ

ਸਤੰਬਰ 24, 2025

ਮਾਨ ਸਰਕਾਰ ਦੀ ਸਿਹਤ ‘ਚ ਨਵੀਂ ਕ੍ਰਾਂਤੀ, ਪੰਜਾਬ ‘ਚ ਦੇਸ਼ ਦਾ ਪਹਿਲਾਂ AI ਸਕ੍ਰੀਨਿੰਗ ਯੰਤਰ ਹੋਇਆ ਲਾਂਚ

ਸਤੰਬਰ 24, 2025

ਖੰਨਾ ਪੁਲਿਸ ਨੇ 3 ਨ/ਸ਼ਾ ਤਸ.ਕਰਾਂ ਨੂੰ ਕੀਤਾ ਗ੍ਰਿਫ਼ਤਾਰ, 1 ਕਿਲੋ 5 ਗ੍ਰਾਮ ਹੈ/ਰੋਇ/ਨ ਬਰਾਮਦ

ਸਤੰਬਰ 24, 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਕਿਲੋ ਹੈਰੋਇਨ ਤੇ ਹਥਿਆਰ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 24, 2025

ਪੰਜਾਬ ‘ਚ ਖਾਲੀ ਹੋਈ ਰਾਜ ਸਭਾ ਸੀਟ ਲਈ ਚੋਣਾਂ ਦਾ ਐਲਾਨ, ‘ਆਪ’ ਸੁਪਰੀਮੋ ਕੇਜਰੀਵਾਲ ਇਸ ਸੀਟ ਤੋਂ ਲੜ ਸਕਦੇ ਹਨ ਚੋਣ !

ਸਤੰਬਰ 24, 2025

AI ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸਤੰਬਰ 24, 2025
Load More

Recent News

Rapper ਬਾਦਸ਼ਾਹ ਦੀ ਅੱਖ ‘ਤੇ ਲੱਗੀ ਸੱਟ: ਵਿਗੜਿਆ ਚਿਹਰਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਤੰਬਰ 24, 2025

Samsung ਲੈ ਕੇ ਆਇਆ ਜ਼ਬਰਦਸਤ ਸੇਲ, ਅੱਧੇ ਤੋਂ ਵੀ ਘੱਟ ਕੀਮਤ ‘ਤੇ ਮਿਲ ਰਹੇ ਸਮਾਰਟ ਰਿੰਗ ਤੇ ਲੈਪਟਾਪ

ਸਤੰਬਰ 24, 2025

ਪੰਜਾਬ ਦੇਸ਼ ਭਰ ‘ਚ ਪਟਵਾਰੀ ਤੋਂ ਪੰਚਾਇਤ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਨ ‘ਚ ਮੋਹਰੀ

ਸਤੰਬਰ 24, 2025

ਮਾਨ ਸਰਕਾਰ ਦੀ ਸਿਹਤ ‘ਚ ਨਵੀਂ ਕ੍ਰਾਂਤੀ, ਪੰਜਾਬ ‘ਚ ਦੇਸ਼ ਦਾ ਪਹਿਲਾਂ AI ਸਕ੍ਰੀਨਿੰਗ ਯੰਤਰ ਹੋਇਆ ਲਾਂਚ

ਸਤੰਬਰ 24, 2025

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.