ਵੀਰਵਾਰ, ਫਰਵਰੀ 19, 2026 06:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

 PRTC ਘੁਟਾਲਾ ਮਾਮਲਾ: ਮੇਰੇ ਖਿਲਾਫ ਸਬੂਤ ਹੈ ਤਾਂ ਕਾਰਵਾਈ ਕਰੇ ਸਰਕਾਰ: ਰਾਜਾ ਵੜਿੰਗ   

by propunjabtv
ਜੂਨ 24, 2022
in Featured News, ਦੇਸ਼, ਪੰਜਾਬ
0

ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੇਕਰ
ਉਨ੍ਹਾਂ ਦੇ ਖਿਲਾਫ ਕਿਸੀ ਘੁਟਾਲੇ ਬਾਰੇ ਸਬੂਤ ਹਨ ਤਾਂ ਪੰਜਾਬ ਸਰਕਾਰ ਕਾਰਵਾਈ ਕਰੇਂ। ਕਾਬਿਲੇਗੌਰ ਹੈ ਕਿ ਟ੍ਰਾਂਸਪੋਰਟਰ ਸੰਨੀ ਢਿੱਲੋਂ ਨੇ ਰਾਜਾ ਵੜਿੰਗ ਤੇ ਪਿਛਲੀ ਕਾਂਗਰਸ ਸਰਕਾਰ ਟ੍ਰਾਂਸਪੋਰਟ ਮੰਤਰੀ ਹੁੰਦੇ ਹੋਏ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਖਰੀਦਣ ਵਿਚ ਵੱਡੇ ਘਪਲੇ ਦਾ ਦੋਸ਼ ਲਗਾਇਆ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਣ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਦੇ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਬੱਸਾਂ ਦੀ ਬਾਡੀ ਨੂੰ ਲੈ ਕੇ 30.24 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ।

ਪੰਜਾਬ ਵਿੱਚ ਸਸਤੀ ਬਾਡੀ ਹੋਣ ਦੇ ਬਾਵਜੂਦ ਵੜਿੰਗ ਮੰਤਰੀ ਹੁੰਦਿਆਂ ਰਾਜਸਥਾਨ ਦੇ ਜੈਪੁਰ ਸਥਿਤ ਇੱਕ ਕੰਪਨੀ ਵੱਲੋਂ ਬਾਡੀ ਲਗਾਈ ਗਈ। ਇਸ ਦੇ ਲਈ ਜ਼ਿਆਦਾ ਪੈਸਾ ਖਰਚ ਕੀਤਾ ਗਿਆ। ਇਸ ਦੇ ਨਾਲ ਹੀ ਰਾਜਸਥਾਨ ਨੂੰ ਬੱਸਾਂ ਭੇਜਣ ‘ਤੇ ਕਰੀਬ ਡੇਢ ਕਰੋੜ ਰੁਪਏ ਦਾ ਡੀਜ਼ਲ ਖਰਚ ਕੀਤਾ ਗਿਆ।

ਜ਼ਿਕਰਯੋਗ ਹੈ ਕਿ  ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਰਾਜਾ ਵੜਿੰਗ 3 ਮਹੀਨੇ ਤੱਕ ਟਰਾਂਸਪੋਰਟ ਮੰਤਰੀ ਰਹੇ। ਇਸ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਲਈ 840 ਬੱਸਾਂ ਖਰੀਦੀਆਂ ਗਈਆਂ। ਜਿਸ ਦੀ ਬਾਡੀ ਰਾਜਸਥਾਨ ਦੀ ਕੰਪਨੀ ਤੋਂ ਆਈ. ਰਾਜਸਥਾਨ ਦੀ ਕੰਪਨੀ ਨੇ ਬੱਸ ਦੀ ਬਾਡੀ ਲਈ 12 ਲੱਖ ਰੁਪਏ ਲਏ ਸਨ। ਇਸ ਤਰ੍ਹਾਂ ਕੁੱਲ 100.80 ਕਰੋੜ ਰੁਪਏ ਖਰਚ ਕੀਤੇ ਗਏ।

 

Tags: former transport ministerraja warring
Share198Tweet124Share49

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.