ਸ਼ੁੱਕਰਵਾਰ, ਸਤੰਬਰ 12, 2025 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PSCST ਨੇ ਜਿੱਤਿਆ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ, ਮੰਤਰੀ ਮੀਤ ਹੇਅਰ ਨੇ ਕੀਤੀ ਸ਼ਲਾਘਾ

by Gurjeet Kaur
ਅਕਤੂਬਰ 17, 2022
in Featured, ਪੰਜਾਬ
0
PSCST ਨੇ ਜਿੱਤਿਆ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ, ਮੰਤਰੀ ਮੀਤ ਹੇਅਰ ਨੇ ਕੀਤੀ ਸ਼ਲਾਘਾ

PSCST: ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਨੇ ਟੈਕਨਾਲੋਜੀ ਐਂਡ ਇਨੋਵੇਸ਼ਨ ਸਪੋਰਟ ਸੈਂਟਰ (ਟੀ.ਆਈ.ਐਸ.ਸੀ.) ਦੀ ਸ਼੍ਰੇਣੀ ਵਿੱਚ ਸਾਲ 2021 ਅਤੇ 2022 ਲਈ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਹਾਸਲ ਕੀਤਾ।
ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ ਡਿਜ਼ਾਈਨ ਐਂਡ ਟ੍ਰੇਡਮਾਰਕ ਦੇ ਦਫ਼ਤਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪੁਰਸਕਾਰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ. ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਜਨਮ ਦਿਵਸ ਮੌਕੇ ਕਰਵਾਈ ਨੈਸ਼ਨਲ ਆਈ.ਪੀ. ਕਾਨਫਰੰਸ ਦੌਰਾਨ ਕੌੰਸਲ ਦੀ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਨੂੰ ਪ੍ਰਦਾਨ ਕੀਤਾ ਗਿਆ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਵਿੱਚ ਨਵੀਨਤਾ ਅਤੇ ਆਈ.ਪੀ.ਆਰ. ਈਕੋਸਿਸਟਮ ਦੇ ਨਿਰਮਾਣ ਲਈ ਕੌਂਸਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੌਂਸਲ ਨੂੰ 3 ਕਰੋੜ ਰੁਪਏ ਦੀ ਗ੍ਰਾਂਟ ਅਲਾਟ ਕੀਤੀ ਗਈ ਹੈ।

ਟੀ.ਆਈ.ਐਸ.ਸੀ.-ਪੰਜਾਬ ਭਾਰਤ ਸਰਕਾਰ ਵੱਲੋਂ 2017 ਵਿੱਚ ਸਥਾਪਿਤ ਦੇਸ਼ ਦਾ ਪਹਿਲਾ ਟੀ.ਆਈ.ਐਸ.ਸੀ. ਹੈ, ਜੋ ਵਰਲਡ ਇੰਟਲੈਕਚੁਅਲ ਪ੍ਰਾਪਰਟੀ ਸੰਸਥਾ -ਸੰਯੁਕਤ ਰਾਸ਼ਟਰ ਅਤੇ ਸੈੱਲ ਫਾਰ ਆਈਪੀਆਰ ਪ੍ਰਮੋਸ਼ਨ ਅਤੇ ਮੈਨੇਜਮੈਂਟ-ਡਿਪਾਰਟਮੈਂਟ ਫਾਰ ਪ੍ਰਮੋਸਨ ਆਫ ਇੰਡਸਟਰੀ ਐਂਡ ਇੰਟਰਨਲ ਟ੍ਰੇਡ ਲਈ ਭਾਰਤ ਸਰਕਾਰ ਦੇ ਪੇਟੈਂਟ ਸੂਚਨਾ ਕੇਂਦਰ ਦੀ ਜਾਣਕਾਰੀ ’ਤੇ ਆਧਾਰਤ ਹੈ, ਜੋ ਵਿਸ਼ਵ ਬੌਧਿਕ ਸੰਪੱਤੀ -ਪੀਐਸਸੀਐਸਟੀ ਲਈ ਇਨੋਵੇਟਰਾਂ ਦੀ ਇੰਟਲੈਕਚੁਅਲ ਪ੍ਰਾਪਰਟੀ ਦੀ ਸੁਰੱਖਿਆ ਕਰਦਾ ਹੈ। ਇਸਨੇ ਰਾਜ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿੱਚ ਆਈਪੀਆਰ ਸੈੱਲਾਂ ਅਤੇ ਆਈਪੀਆਰ ਕਲੱਬਾਂ ਦਾ ਇੱਕ ਨੈਟਵਰਕ ਸਥਾਪਤ ਕੀਤਾ ਹੈ।

ਕੌਂਸਲ ਨੇ ਲਗਭਗ 800 ਇਨੋਵੇਟਰਾਂ ਦੀ ਨੋਵਲਟੀ ਦਾ ਮੁਲਾਂਕਣ ਕੀਤਾ ਹੈ ਅਤੇ ਲਗਭਗ 100 ਪੇਟੈਂਟ ਫਾਈਲ ਕਰਨ ਦੀ ਸਹੂਲਤ ਦਿੱਤੀ ਹੈ। ਇਹ ਮਹਿਲਾ ਪੇਸ਼ੇਵਰਾਂ ਨੂੰ ਸਿਖਲਾਈ ਦੇਣ ਲਈ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ- ਦਾ ਇੱਕ ਪ੍ਰਮਾਣਿਤ ਨੋਡ ਅਤੇ ਸਾਰੇ ਨਵੇਂ ਸਟਾਰਟਅੱਪਸ ਅਤੇ ਉੱਦਮਾਂ ਦੀ ਸਲਾਹ ਦੇਣ ਸਬੰਧੀ ਇੱਕ ਸਟੇਟ ਸਲਾਹਕਾਰੀ ਨੋਡ ਵੀ ਹੈ। ਟੀਆਈਐਸਸੀ-ਪੰਜਾਬ ਨੇ ਨਾ ਸਿਰਫ ਆਪਣੇ ਆਈਪੀਆਰ ਸੈੱਲਾਂ ਵੱਲੋਂ ਵਿਕਸਤ ਕੀਤੀਆਂ ਤਕਨਾਲੋਜੀਆਂ ਨੂੰ ਲਾਇਸੈਂਸ ਦੇਣ ਦੀ ਸਹੂਲਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਸਗੋਂ ਖਾਸ ਤੌਰ ‘ਤੇ ਕੋਵਿਡ ਦੇ ਸਮੇਂ ਦੌਰਾਨ ਪੀਐਸਸੀਐਸਟੀ ਵੱਲੋਂ ਵਿਕਸਤ/ਪ੍ਰਦਰਸ਼ਿਤ ਕੀਤੀਆਂ ਗਈਆਂ ਤਕਨਾਲੋਜੀਆਂ ਆਦਿ ਰਾਹੀਂ ਹਾਈਬ੍ਰਿਡ ਇੱਟ ਬਣਾਉਣ ਦੇ ਨਾਲ ਨਾਲ ਸਾਫ-ਸੁਥਰੇ ਉਤਪਾਦਨ, ਰੁਜ਼ਗਾਰ ਪੈਦਾ ਕਰਨ, ਮਨੁੱਖੀ ਸ਼ਕਤੀ ਦੇ ਹੁਨਰ ਅਤੇ ਉਦਯੋਗ ਦੀ ਮੁਕਾਬਲੇਬਾਜੀ ਨੂੰ ਵਧਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ।

Tags: latest newspro punjab tvPSCSTpunjab State
Share215Tweet135Share54

Related Posts

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025
Load More

Recent News

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025

ਨੌਜਵਾਨਾਂ ਤੋਂ ਬਾਅਦ ਹੁਣ ਨੇਪਾਲ ਦੀਆਂ ਸੜਕਾਂ ‘ਤੇ ਉੱਤਰੇ ਵਪਾਰੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.