ਮੰਗਲਵਾਰ, ਜੁਲਾਈ 14, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

PSEB 12th Result 2023: ਪੰਜਾਬ ਬੋਰਡ ਨੇ 12ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ, ਮਾਨਸਾ ਦੀ ਸੁਜਾਨ ਕੌਰ ਨੇ ਕੀਤਾ ਟਾਪ

PSEB 12th Result 2023 UPDATES: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬੁੱਧਵਾਰ ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ।

by ਮਨਵੀਰ ਰੰਧਾਵਾ
ਮਈ 24, 2023
in ਸਿੱਖਿਆ, ਪੰਜਾਬ
0

PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ।

ਮਾਨਸਾ ਦੀ ਸੁਜਾਨ ਕੌਰ ਨੇ ਕੀਤਾ ਟਾਪ

ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਨੇ 500/500 ਅੰਕ ਲੈ ਕੇ PSEB ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਐੱਮਐੱਸਡੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀ ਸ਼੍ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਸੂਬੇ ਵਿੱਚੋਂ ਦੂਜੇ ਸਥਾਨ ’ਤੇ ਰਹੀ। ਉਸ ਨੇ 500 ਵਿੱਚੋਂ 498 ਅੰਕ ਪ੍ਰਾਪਤ ਕੀਤੇ ਹਨ।

PSEB 12th Result 2023: ਕਿਵੇਂ ਜਾਂਚ ਕਰੀਏ

  • PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
  • ਉਸ ਲਿੰਕ ‘ਤੇ ਕਲਿੱਕ ਕਰੋ ਜਿੱਥੇ PSEB 12ਵੀਂ ਦਾ ਨਤੀਜਾ 2023 ਲਿਖਿਆ ਹੋਇਆ ਹੈ।
  • ਰੈਜੀਮੈਂਟਲ ਨੰਬਰ / ਰੋਲ ਨੰਬਰ ਦਰਜ ਕਰੋ।
  • ਤੁਹਾਡਾ PSEB 12ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਦਿਖਾਈ ਦੇਵੇਗਾ।
  • PSEB 12ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਦਿਖਾਈ ਦੇਵੇਗਾ, ਇਸਨੂੰ ਡਾਊਨਲੋਡ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 12th resultboard resultEducation Newspro punjab tvPSEB 12th Result 2023punjab newsPunjab School Education Boardpunjabi news
Share249Tweet156Share62

Related Posts

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026
Load More

Recent News

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.