ਬੁੱਧਵਾਰ, ਮਾਰਚ 4, 2026 04:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

PSEB ਨੇ ਐਲਾਨਿਆ ਵਾਧੂ ਪੰਜਾਬੀ ਪ੍ਰੀਖਿਆ ਦਾ ਨਤੀਜਾ, ਵਿਦਿਆਰਥੀ ਵੈੱਬਸਾਈਟ ‘ਤੇ ਦੇਖ ਸਕਣਗੇ ਨਤੀਜਾ

Exam results: PSEB ਵੱਲੋਂ 27 ਅਤੇ 28 ਜਨਵਰੀ ਨੂੰ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਗਈ ਸੀ। ਇਸ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

by ਮਨਵੀਰ ਰੰਧਾਵਾ
ਫਰਵਰੀ 17, 2023
in ਸਿੱਖਿਆ, ਪੰਜਾਬ
0

PSEB News: ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਨੇ ਪੰਜਾਬੀ ਦੀ ਵਾਧੂ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਪ੍ਰੀਖਿਆ ਨਤੀਜੇ ਸਬੰਧੀ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ।

PSEB ਵੱਲੋਂ 27 ਅਤੇ 28 ਜਨਵਰੀ ਨੂੰ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਗਈ ਸੀ। ਇਸ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਬੋਰਡ ਵੱਲੋਂ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜਾ ਦੇਖਣ ਲਈ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ। ਸੂਬੇ ਵਿੱਚ ਪੰਜਾਬ ਰਾਜ ਭਾਸ਼ਾ ਐਕਟ ਲਾਗੂ ਹੈ।

ਨਾਲ ਹੀ ਦੱਸ ਦਈਏ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਨੌਕਰੀ ਕਰਨ ਲਈ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਕਰ ਦਿੱਤੀ ਗਈ ਹੈ। ਇਸੇ ਕਾਰਨ ਬੋਰਡ ਵੱਲੋਂ ਸਾਲ ਵਿੱਚ ਚਾਰ ਵਾਰ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਜਾਂਦੀ ਹੈ। ਇਹ ਪ੍ਰੀਖਿਆ 10ਵੀਂ ਜਮਾਤ ਤੱਕ ਹੈ।

PSEB ਨੇ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ ਬਦਲੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪ੍ਰਬੰਧਕੀ ਕਾਰਨਾਂ ਕਰਕੇ 5ਵੀਂ ਅਤੇ 8ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਹੈ। ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ 4 ਮਾਰਚ ਤੱਕ ਸੈਲਫ ਸੈਂਟਰਾਂ ‘ਤੇ ਕਰਵਾਈਆਂ ਜਾਣਗੀਆਂ।

8ਵੀਂ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ 22 ਮਾਰਚ ਤੱਕ ਚੱਲਣਗੀਆਂ। ਪ੍ਰੀਖਿਆ ਦਾ ਸ਼ੁਰੂਆਤੀ ਸਮਾਂ ਸਵੇਰੇ 10:00 ਵਜੇ ਹੋਵੇਗਾ। ਵਿਦਿਆਰਥੀਆਂ ਨੂੰ ਪੇਪਰ ਪੜ੍ਹਨ ਲਈ 15 ਮਿੰਟ ਵਾਧੂ ਦਿੱਤੇ ਜਾਣਗੇ। ਪ੍ਰੀਖਿਆ ਨਾਲ ਸਬੰਧਤ ਹੋਰ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Education Newspro punjab tvpsebPSEB ExamsPSEB ResultsPunjab School Education BoardPunjabi exam resultpunjabi news
Share226Tweet142Share57

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.