ਐਤਵਾਰ, ਜੁਲਾਈ 26, 2026 09:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ

by Pro Punjab Tv
ਮਈ 1, 2026
in Featured, Featured News, ਸਿੱਖਿਆ, ਪੰਜਾਬ
0

ਚੰਡੀਗੜ੍ਹ : ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ ‘ਤੇ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ।

ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਇਸ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਹਨਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ।

Tags: Education Newslatest newspro punjab tvPSEB NEWSpunjab newsPunjab School Education Board
Share204Tweet127Share51

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.