ਬੁੱਧਵਾਰ, ਜੁਲਾਈ 9, 2025 06:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤੇ ਗਏ ਹਨ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਘੋਸ਼ਿਤ ਕੀਤੇ ਜਾ ਰਹੇ ਹਨ। ਵਿਦਿਆਰਥੀ ਅੱਜ ਤੋਂ ਹੀ ਵੈੱਬਸਾਈਟ ‘ਤੇ ਇਸਨੂੰ ਦੇਖ ਸਕਣਗੇ।

by Gurjeet Kaur
ਮਈ 16, 2025
in Featured News, ਸਿੱਖਿਆ, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤੇ ਗਏ ਹਨ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਘੋਸ਼ਿਤ ਕੀਤੇ ਜਾ ਰਹੇ ਹਨ। ਵਿਦਿਆਰਥੀ ਅੱਜ ਤੋਂ ਹੀ ਵੈੱਬਸਾਈਟ ‘ਤੇ ਇਸਨੂੰ ਦੇਖ ਸਕਣਗੇ।

PSEB ਦੇ 10ਵੀਂ ਦੇ ਨਤੀਜੇ ਜਾਰੀ ਹੋ ਗਏ ਹਨ ਦੱਸ ਦੇਈਏ ਕਿ ਜਾਰੀ ਇਸ ਵਾਰ ਵੀ ਤਿੰਨਾਂ ਕੁੜੀਆਂ ਨੇ 650/650 ਅੰਕ ਪ੍ਰਾਪਤ ਕਰ ਬਾਜੀ ਮਾਰੀ ਹੈ। ਫਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਇਸ ਦੇ ਨਾਲ ਹੀ ਮੁਕਤਸਰ ਦੀ ਰਤਿੰਦਰ ਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਦੱਸ ਦੇਈਏ ਕਿ ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਪਵੇਗਾ। ਇਸ ਵਾਰ ਪੀ.ਐਸ.ਈ.ਬੀ. 10ਵੀਂ ਦੀ ਪ੍ਰੀਖਿਆ ਵਿੱਚ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।

ਬੋਰਡ ਦੀ ਕੋਸ਼ਿਸ਼ ਸੀ ਕਿ ਨਤੀਜਾ ਸਮੇਂ ਸਿਰ ਐਲਾਨਿਆ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਦਾਖਲਾ ਆਦਿ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਹਾਲਾਂਕਿ, ਬੋਰਡ ਅਧਿਕਾਰੀਆਂ ਅਨੁਸਾਰ, ਸਰਟੀਫਿਕੇਟ ਦੀ ਹਾਰਡ ਕਾਪੀ ਬੋਰਡ ਵੱਲੋਂ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਜਾਵੇਗੀ ਜਿਨ੍ਹਾਂ ਨੇ ਪਹਿਲਾਂ ਅਪਲਾਈ ਕੀਤਾ ਹੈ।

ਨਤੀਜਾ ਇਸ ਤਰ੍ਹਾਂ ਦੇਖਿਆ ਜਾਵੇਗਾ

ਬੋਰਡ ਦੇ ਅਨੁਸਾਰ, ਨਤੀਜਾ ਦੇਖਣ ਲਈ, ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ, ਹੋਮ ਪੇਜ ਖੁੱਲ੍ਹੇਗਾ, ਜਿੱਥੇ ਨਤੀਜਾ ਕਾਲਮ ਬਣਾਇਆ ਜਾਵੇਗਾ।

ਤੁਹਾਨੂੰ ਉੱਥੇ ਆਪਣੀ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਨਤੀਜਾ ਆਵੇਗਾ। ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ, ਜੋ ਕਿ 91 ਪ੍ਰਤੀਸ਼ਤ ਰਿਹਾ ਹੈ।

 

Tags: 10TH RESULTS 2025latest newslatest Updatepropunjabnewspropunjabtvpseb
Share364Tweet228Share91

Related Posts

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.