ਵੀਰਵਾਰ, ਜੁਲਾਈ 30, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PSEB ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

by propunjabtv
ਮਈ 24, 2021
in ਦੇਸ਼
0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਮਵਾਰ ਨੂੰ ਪੰਜਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ।ਇਹ ਨਤੀਜਾ pseb.ac.in ‘ਤੇ ਵੇਖਿਆ ਜਾ ਸਕਦਾ ਹੈ। ਵਿਦਿਆਰਥੀ ਭਲਕੇ ਆਪਣਾ ਨਤੀਜਾ ਦੇਖ ਸਕਣਗੇ। ਇਸ ਕੀਤੇ ਐਲਾਨ ਮੁਤਾਬਕ ਪ੍ਰੀਖਿਆ ਵਿਚ ਕੁੱਲ 314472 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ‘ਚੋਂ 313712 ਵਿਦਿਆਰਥੀ ਪਾਸ ਹੋ ਗਏ ਤੇ ਨਤੀਜਾ 99.76 ਫ਼ੀਸਦੀ ਰਿਹਾ।
ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਪੰਜਵੀਂ ਜਮਾਤ ਨਾਲ ਸਬੰਧਤ 4 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ ਤੇ ਇਨ੍ਹਾਂ ਵਿਚ ਪ੍ਰਾਪਤ ਅੰਕਾਂ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਗਿਆ ਹੈ। ਕੋਰੋਨਾ ਮਹਾਮਾਰੀ ਕਾਰਨ ਸਵਾਗਤ ਜ਼ਿੰਦਗੀ ਤੇ ਗਣਿਤ ਦਾ ਪੇਪਰ ਨਹੀਂ ਹੋ ਸਕਿਆ ਸੀ। ਕੁੜੀਆਂ ਦਾ ਨਤੀਜਾ 99.80 ਰਿਹਾ ਤੇ ਮੁੰਡਿਆਂ ਦਾ ਨਤੀਜਾ 99.73 ਰਿਹਾ।

Tags: 5thstudentspsebresult
Share214Tweet134Share53

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.