ਵੀਰਵਾਰ, ਮਈ 22, 2025 01:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSPCL ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ

by propunjabtv
ਜੂਨ 8, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ। ਬਿਜਲੀ ਮੰਤਰੀ ਸ. ਹਰਭਜਨ ਸਿੰਘ, ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਨਾਲ-ਨਾਲ ਇਸੇ ਸਮੇਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਲਈ ਬਿਜਲੀ ਦੀ ਸੁਚੱਜੀ ਵੰਡ ਨੂੰ ਬਰਕਰਾਰ ਰੱਖਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕਰਨਾ ਸੀ।

ਸੂਬੇ ਦੇ ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਸਵਾਰਥ ਸੇਵਾਵਾਂ ਦੇਣ ਦੇ ਉਦੇਸ਼ ਨਾਲ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ।
ਉਨਾਂ ਨੇ ਫੀਲਡ ਵਰਕਰਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲਾਈਨ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾਣ। ਉਨਾਂ ਕਿਹਾ ਕਿ ਡਿਸਟ੍ਰੀਬਿਊਸ਼ਨ ਅਫਸਰਾਂ ਨੂੰ ਖਪਤਕਾਰਾਂ ਵਲੋਂ ਟੈਲੀਫੋਨ ‘ਤੇ ਦਰਜ ਕਰਵਾਈਆਂ ਸ਼ਿਕਾਇਤਾਂ ਨੂੰ ਸੁਣਨਾ ਚਾਹੀਦਾ ਹੈ ਅਤੇ ਵਟਸਐਪ ਗਰੁੱਪਾਂ ਰਾਹੀਂ ਖਪਤਕਾਰਾਂ ਦੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਇਸ ਵਟਸਅੱਪ ਨੰਬਰ ’ਤੇ ਕਿਸਾਨ ਯੂਨੀਅਨਾਂ /ਉਦਯੋਗਿਕ ਐਸੋਸੀਏਸ਼ਨਾਂ/ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਆਗੂ, ਪਿੰਡ ਦੇ ਸਰਪੰਚ/ਮੈਂਬਰ ਆਦਿ ਮੋਹਤਬਾਰ ਵਿਅਕਤੀ ਸ਼ਾਮਲ ਕੀਤੇ ਜਾ ਸਕਦੇ ਹਨ। ਆਦਿ ਸਾਮਲ ਕੀਤੇ ਜਾ ਸਕਦੇ ਹਨ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਦੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸੁਰੂ ਹੋ ਜਾਵੇਗੀ, ਜਿਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲੇ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਅਤੇ ਬਾਕੀ ਦੇ 13 ਜ਼ਿਲਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Tags: paddy sowingpower supplyPSPCL
Share200Tweet125Share50

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.