ਐਤਵਾਰ, ਮਈ 18, 2025 04:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ, ਪੀਐਸਪੀਸੀਐਲ ਵੱਲੋਂ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਦਾ ਜ਼ੁਰਮਾਨਾ

Campaign against Power Theft: ਸੂਬੇ ਦੇ ਵੱਖ-ਵੱਖ ਸਰਕਲਾਂ ਦੀਆਂ PSPCL ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਸ਼੍ਰੇਣੀਆਂ ਦੇ 1471 ਖਪਤਕਾਰਾਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ।

by ਮਨਵੀਰ ਰੰਧਾਵਾ
ਜੁਲਾਈ 3, 2023
in ਪੰਜਾਬ
0

PSPCL on Electricity Theft: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ ਖ਼ਤਮ ਲਈ ਪੀਐਸਪੀਸੀਐਲ ਦੀ ਵਿਸ਼ੇਸ਼ ਮੁਹਿੰਮ ਚੱਲ ਰਹੇ ਝੋਨੇ/ਗਰਮੀ ਸੀਜ਼ਨ ਦੌਰਾਨ ਵੀ ਜਾਰੀ ਰਹੇਗੀ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਤਹਿਤ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਸ਼੍ਰੇਣੀਆਂ ਦੇ 1471 ਖਪਤਕਾਰਾਂ ਦੇ ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਬਿਜਲੀ ਦੀ ਚੋਰੀ ਕਰਨ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ ਪਿਛਲੇ ਦੋ ਦਿਨਾਂ ਤੋਂ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਕੀਤਾ ਹੈ।

ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਦੱਖਣੀ‌, ਸੁਲਤਾਨਵਿੰਡ, ਕੋਟ ਮਿੱਤ ਸਿੰਘ, ਸਰਨਾ ਸਬ ਡਿਵੀਜ਼ਨ, ਗੋਪਾਲ ਨਗਰ, ਇਸਲਾਮਾਬਾਦ, ਡੇਰਾ ਬਾਬਾ ਨਾਨਕ ਦੇ 513 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ, ਜਿਨ੍ਹਾਂ ਨੂੰ 14.30 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। 28 ਖਪਤਕਾਰ ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਫਿਰੋਜ਼ ਸ਼ਾਹ, ਕੈਂਟ-1 ਕਮਰਸ਼ੀਅਲ ਡਿਵੀਜ਼ਨ 1 ਅਤੇ 2 ਦੇ 188 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 26 ਖਪਤਕਾਰਾਂ ਨੂੰ 8.95 ਲੱਖ ਰੁਪਏ ਜੁਰਮਾਨਾ ਕੀਤਾ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਅਮਲੋਹ, ਅੱਗਰ ਨਗਰ ਦੇ 208 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 11 ਖਪਤਕਾਰਾਂ ਨੂੰ 2.59 ਲੱਖ ਰੁਪਏ ਜੁਰਮਾਨਾ ਕੀਤਾ ਗਿਆ।ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਬਨੂੜ, ਲਾਲੜੂ, ਸੰਗਰੂਰ, ਭਵਾਨੀਗੜ੍ਹ, ਘਰਾਚੋਂ ਅਤੇ ਨਿਦਾਮਪੁਰ ਦੇ 462 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 38 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 11.6 ਲੱਖ ਰੁਪਏ ਦਾ ਜੁਰਮਾਨਾ ਕੀਤਾ।

ਪੀ.ਐਸ.ਪੀ.ਸੀ.ਐਲ ਦੇ ਬੁਲਾਰੇ ਨੇ ਆਪਣੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਿਜਲੀ ਚੋਰੀ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਖਪਤਕਾਰ/ਸੂਚਨਾ ਦੇਣ ਵਾਲੇ ਵਟਸਐਪ ਨੰਬਰ 96461-75770 ‘ਤੇ ਵੀ ਬਿਜਲੀ ਚੋਰੀ ਬਾਰੇ ਸੂਚਿਤ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: electricity shortagePaddy SeasionPower Theftpro punjab tvPSPCLPSPCL Campaign against Electricity Theftpunjab electricitypunjab newsPunjab State Power Corporation Limitedpunjabi news
Share281Tweet176Share70

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.