ਸੋਮਵਾਰ, ਅਕਤੂਬਰ 27, 2025 08:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਕਿਸਾਨ ਜ਼ਰਾ ਧਿਆਨ ਦੇਣ, ਜੇਕਰ ਝੋਨੇ ਦੇ ਸੀਜ਼ਨ ਦੌਰਾਨ ਆਈ ਕੋਈ ਮੁਸ਼ਕਲ ਤਾਂ ਖੜਕਾਓ ਟੋਲ ਫਰੀ ਨੰਬਰਾਂ ‘ਤੇ ਫੋਨ

Punjab Paddy Season: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ੋਨਲ ਪੱਧਰ 'ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਜੂਨ 10, 2023
in ਖੇਤੀਬਾੜੀ, ਪੰਜਾਬ
0

PSPCL issues Helpline Numbers: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ 10 ਜੂਨ ਤੋਂ ਪੰਜਾਬ ਦੇ ਲਗਪਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।

PSPCL ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀਐਸਪੀਸੀਐਲ ਨੇ ਸੂਬੇ ਭਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ ‘ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ।

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵ੍ਹੱਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Electricity DemandHarbhajan Singh ETOPaddy SeasonPower Consumerspower supplypro punjab tvPSPCLPSPCL Helpline Numberspunjab newsPunjab Power Ministerpunjabi news
Share251Tweet157Share63

Related Posts

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025

CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਦਿੱਤਾ ਸੱਦਾ

ਅਕਤੂਬਰ 27, 2025

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.