ਬੁੱਧਵਾਰ, ਸਤੰਬਰ 30, 2026 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSPCL ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ETO

by Gurjeet Kaur
ਨਵੰਬਰ 22, 2023
in ਪੰਜਾਬ
0
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ
 
ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ।
ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ‘ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ।
ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ
Tags: aapBhagwant MannHarbhajan Singh ETOpro punjab tvpunjabpunjabi news
Share212Tweet132Share53

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.