ਐਤਵਾਰ, ਮਈ 18, 2025 07:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PSPCl:ਪੰਜਾਬ ਦੇ ਬਿਜਲੀ ਮੰਤਰੀ ਨੇ ਕਰਤਾ ਵੱਡਾ ਐਲਾਨ,ਸਹਾਇਕ ਲਾਈਨਮੈਨ ਦੀਆਂ ਭਾਰਤੀਆਂ ਜਾਰੀ

by Raminder Singh
ਸਤੰਬਰ 13, 2022
in Featured News, ਪੰਜਾਬ
0

ਪਾਵਰਕੌਮ ’ਚ ਸਹਾਇਕ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ ਜਿਸ ਨੂੰ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹਬਿਜਲੀ ਮੰਤਰੀ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ : punjab govermnet:ਪੰਜਾਬ ਸਰਕਾਰ ਸੂਬੇ ‘ਚ 1 ਲੱਖ ਖੇਤੀਬਾੜੀ ਟਿਊਬਵੈੱਲਾਂ ਨੂੰ ਸੂਰਜੀ ਊਰਜਾ ‘ਚ ਤਬਦੀਲ ਕਰੇਗੀ :ਕੈਬਨਿਟ ਮੰਤਰੀ ਅਮਨ ਅਰੋੜਾ

ਜਿੱਕਰਯੋਗ ਹੈ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦਾ ਪੰਜਾਬ ‘ਚ 5 ਲੱਖ ਕਰੋੜ ਦੇ ਨਿਵੇਸ਼ ਦਾ ਟੀਚਾ,ਪੰਜਾਬ ‘ਚ ਨਹੀਂ ਰਹੇਗਾ ਹੁਣ ਕੋਈ ਬੇਰੁਜ਼ਗਾਰ !

ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

Tags: bhagwant mann cmcm mannHarbhajan Singh ETOpunjab bijli mantripunjab govtpunjab sarkar
Share221Tweet138Share55

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.