ਸ਼ੁੱਕਰਵਾਰ, ਅਕਤੂਬਰ 30, 2026 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

PSPCL ‘ਚ ਨਿਕਲੀਆਂ ਅਸਾਮੀਆਂ, 27 ਜੁਲਾਈ ਤੱਕ ਮੰਗੀਆਂ ਅਰਜ਼ੀਆਂ, ਜਾਣੋ ਵਧੇਰੇ ਜਾਣਕਾਰੀ

Jobs in Punjab: PSPCL ਭਰਤੀ AE 2023 ਲਈ ਅਰਜੀ ਦੇਣ ਦੀ ਸ਼ੁਰੂਆਤੀ ਮਿਤੀ 8 ਜੁਲਾਈ 2023 ਹੈ ਤੇ ਅਰਜ਼ੀ ਦੇਣ ਦੀ ਆਖਰੀ ਮਿਤੀ 27 ਜੁਲਾਈ 2023 ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਨੌਕਰੀ, ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

PSPCL Recruitment AE 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੇ ਕੁੱਲ 139 ਅਸਾਮੀਆਂ ਦੀ ਭਰਤੀ ਲਈ PSPCL ਭਰਤੀ AE 2023 ਦੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। PSPCL ਭਰਤੀ AE 2023 ਲਈ ਅਰਜੀ ਦੇਣ ਦੀ ਸ਼ੁਰੂਆਤੀ ਮਿਤੀ 8 ਜੁਲਾਈ 2023 ਹੈ ਤੇ ਅਰਜ਼ੀ ਦੇਣ ਦੀ ਆਖਰੀ ਮਿਤੀ 27 ਜੁਲਾਈ 2023 ਹੈ। ਜਿਹੜੇ ਉਮੀਦਵਾਰ PSPCL ਭਰਤੀ AE 2023 ਲਈ ਅਰਜ਼ੀ ਦੇਣ ਜਾ ਰਹੇ ਹਨ, ਉਹ ਸਾਰੇ ਵੇਰਵਿਆਂ ਨੂੰ ਧਿਆਨ ਨਾਲ ਜ਼ਰੂਰ ਪੜ੍ਹਣ।

PSPCL ਭਰਤੀ AE 2023 ਸੰਖੇਪ ਜਾਣਕਾਰੀ

ਉਮੀਦਵਾਰ ਹੇਠਾਂ ਦਿੱਤੀ ਸਾਰਣੀ ਤੋਂ PSPCL ਭਰਤੀ AE 2023 ਸੰਖੇਪ ਜਾਣਕਾਰੀ ਨਾਲ ਸਬੰਧਤ ਮੁੱਖ ਹਾਈਲਾਈਟਸ ਦੀ ਵੇਖ ਸਕਦੇ ਹਨ:

ਜਾਣੋ ਮਹੱਤਵਪੂਰਨ ਤਾਰੀਖਾਂ ਅਤੇ ਫੀਸ ਬਾਰੇ ਜਾਣਕਾਰੀ

  • ਅਰਜ਼ੀ ਲਈ ਅਪਲਾਈ ਕਰਨ ਦੀ ਸ਼ੁਰੂਆਤ: 08/07/2023
  • ਅਪਲਾਈ ਕਰਨ ਦੀ ਆਖਰੀ ਮਿਤੀ: 27/07/2023
  • ਫੀਸ ਭਰਨ ਦੀ ਆਖਰੀ ਮਿਤੀ: 27/07/2023
  • ਸਾਰੀ ਸ਼੍ਰੇਣੀਆਂ ਲਈ ਫੀਸ: 1416 ਰੁਪਏ
  • SC ਲਈ ਫੀਸ: 885 ਰੁਪਏ
  • ਭੁਗਤਾਨ ਮੋਡ: ਆਨਲਾਈਨ
  • ਕੁੱਲ ਅਸਾਮੀਆਂ- 139
  • ਉਮਰ- 18-37 ਸਾਲ ਅਤੇਨਿਯਮ ਅਨੁਸਾਰ ਉਮਰ ‘ਚ ਛੋਟ
  • ਯੋਗਤਾ- ਇਲੈਕਟ੍ਰੀਕਲ ਜਾਂ ਸਿਵਲ ਵਿੱਚ ਬੀ.ਟੈਕ, ਗੇਟ 2023 ਸਕੋਰ, ਪੰਜਾਬੀ ਸਰਟੀਫਿਕੇਟ

PSPCL AE ਲਈ ਚੋਣ ਪ੍ਰਕਿਰਿਆ:–

PSPCL AE ਵੈਕੈਂਸੀ 2023 ਲਈ ਚੋਣ ਪ੍ਰਕਿਰਿਆ ਵਿੱਚ ਹੇਠ ਲਿਖੇ ਪੜਾਅ ਸ਼ਾਮਲ ਹਨ:

  • GATE 2023 ਸਕੋਰ ਦੇ ਆਧਾਰ ‘ਤੇ ਉਮੀਦਵਾਰਾਂ ਨੂੰ ਸ਼ਾਰਟਲਿਸਟਿੰਗ ਕੀਤਾ ਜਾਵੇਗਾ।
  • ਦਸਤਾਵੇਜ਼ ਤਸਦੀਕ ਹੋਣਗੇ।
  • ਮੈਡੀਕਲ ਪ੍ਰੀਖਿਆਵਾਂ ਹੋਣਗੀਆਂ

PSPCL AE ਵੈਕੈਂਸੀ 2023 ਲਈ ਅਪਲਾਈ ਕਿਵੇਂ ਕਰੀਏ:

  • PSPCL AE ਵੈਕੈਂਸੀ ਨੋਟੀਫਿਕੇਸ਼ਨ 2023 ਤੋਂ ਯੋਗਤਾ ਦੀ ਜਾਂਚ ਕਰੋ।
  • ਆਨਲਾਈਨ ਅਪਲਾਈ ਲਿੰਕ ‘ਤੇ ਕਲਿੱਕ ਕਰੋ ਜਾਂ ਵੈਬਸਾਈਟ https://pspcl.in/ ‘ਤੇ ਜਾ ਕੇ ਅਰਜ਼ੀ ਫਾਰਮ ਭਰੋ।
  • ਲੋੜੀਂਦੇ ਦਸਤਾਵੇਜ਼ ਅੱਪਲੋਡ ਕਰੋ।
  • ਫੀਸ ਦਾ ਭੁਗਤਾਨ ਕਰੋ।
  • ਅਰਜ਼ੀ ਫਾਰਮ ਦਾ ਪ੍ਰਿੰਟ ਆਊਟ ਲੈ ਲਓ।

Full Notification Click Here

Apply Online (Start On 08/07/2023) Click Here

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Job newsJobs in PSPCLjobs in punjabpro punjab tvPSPCL AE JobsPSPCL RecruitmentPSPCL Recruitment AE 2023Punjab JobsPunjab State Power Corporation Limitedpunjabi news
Share222Tweet139Share55

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.