ਸ਼ਨੀਵਾਰ, ਅਕਤੂਬਰ 10, 2026 11:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 MVA ਤੇ 100 MVA ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ETO

by Gurjeet Kaur
ਜਨਵਰੀ 13, 2024
in ਪੰਜਾਬ
0
ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ  ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ ਹੈ, ਜਦੋਂ ਕਿ 220 ਕੇਵੀ ਸਬਸਟੇਸ਼ਨ ਤਲਵੰਡੀ ਸਾਬੋ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾ 100 ਐਮ.ਵੀ.ਏ., 220/66 ਕੇ.ਵੀ ਸਮਰੱਥਾ ਦਾ ਵਾਧੂ ਪਾਵਰ ਟ੍ਰਾਂਸਫਾਰਮਰ ਚਾਲੂ ਕੀਤਾ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਸਥਾਪਿਤ ਉਦਯੋਗ ਪਿਛਲੇ 2-3 ਸਾਲਾਂ ਤੋਂ ਖਰੜ ਸਬਸਟੇਸ਼ਨ ਵਿਖੇ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਨਾਲੋਂ 60 ਐਮ.ਵੀ.ਏ ਵੱਧ ਸਮਰੱਥਾ ਵਾਲਾ ਟਰਾਂਸਫਾਰਮਰ ਲੱਗਣ ਨਾਲ ਹੁਣ ਇਸ ਖੇਤਰ ਦੀ ਸਨਅਤ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟਰਾਂਸਫਾਰਮਰਾਂ ਦੇ ਚਾਲੂ ਹੋਣ ਨਾਲ ਖਰੜ ਅਤੇ ਤਲਵੰਡੀ ਸਬਸਟੇਸ਼ਨਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਖੇਤਰਾਂ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਭਰੋਸੇਯੋਗਤਾ ਅਤੇ ਮਿਆਰੀ ਬਿਜਲੀ ਸਪਲਾਈ ਦੇ ਪੱਖੋਂ ਲਾਭ ਮਿਲੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।
Tags: PSTCLਮੰਤਰੀ  ਹਰਭਜਨ ਸਿੰਘ ਈ.ਟੀ.ਓ.
Share219Tweet137Share55

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.