ਕੇਂਦਰ ਵਲੋਂ ਪੀਯੂ ਦੇ ਕੇਂਦਰੀਕਰਨ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਪਾਸ ਹੋਏ ਮਤੇ ਦਾ ਐੱਮਪੀ ਰਾਘਵ ਚੱਢਾ ਨੇ ਸਮਰਥਨ ਕੀਤਾ ਹੈ।ਕੇਂਦਰ ਸਰਕਾਰ ਪੰਜਾਬ ਨੂੰ ਆਪਣੀ ਵਿਰਾਸਤ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ‘ਚ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੀ ਹੈ।
Union Govt is contemplating converting PU into a Central University in an attempt to disenfranchise Punjab of its legacy. Today, Punjab Vidhan Sabha under the leadership of Hon'ble CM @BhagwantMann passed a unanimous resolution opposing this move to usurp the rights of Punjab.
— Raghav Chadha (@raghav_chadha) June 30, 2022
ਅੱਜ ਪੰਜਾਬ ਵਿਧਾਨ ਸਭਾ ‘ਚ ਸੀਐੱਮ ਮਾਨ ਨੇ ਪੰਜਾਬ ਦੇ ਹੱਕਾਂ ਨੂੰ ਹੜੱਪਣ ਦੇ ਇਸ ਕਦਮ ਦਾ ਵਿਰੋਧ ਕਰਦਿਆਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ।