ਸੋਮਵਾਰ, ਅਗਸਤ 31, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Kotkapura Firing Incident: ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਵ੍ਹੱਟਸਐਪ ਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ

SIT ADGP LK Yadav: ਐਲਕੇ ਯਾਦਵ ਨੇ ਕਿਹਾ ਕਿ ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏਡੀਜੀਪੀ ਐਲਕੇ ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ
0

Kotkapura firing incident: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਏਡੀਜ.ਪੀ ਐਲਕੇ ਯਾਦਵ ਨੇ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਨ੍ਹਾਂ ਨਾਲ ਸਾਂਝੀ ਕਰ ਸਕਦੇ ਹਨ।

ਐਲਕੇ ਯਾਦਵ ਨੇ ਕਿਹਾ ਕਿ ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏਡੀਜੀਪੀ ਐਲਕੇ ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ।

ਦੱਸ ਦਈਏ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਆਈਡੀ newsit2021kotkapuracase@gmail.com ‘ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏਡੀਜੀਪੀ ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ‘ਚ ਐਸਆਈਟੀ ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਐੱਸਐੱਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ADGP LK YadavKotkapura Firing Incidentpro punjab tvPunjab and Haryana High Courtpunjab governmentpunjab newspunjab policepunjabi newssitSIT probing Kotkapura Firing incidentSpecial Investigation Team
Share202Tweet126Share51

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.