ਸੋਮਵਾਰ, ਅਕਤੂਬਰ 12, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

by Gurjeet Kaur
ਫਰਵਰੀ 1, 2024
in ਪੰਜਾਬ
0
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
 
 
 ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ  ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 22 ਸਾਲ ਸੇਵਾਵਾਂ ਨਿਭਾਈਆਂ। 
 
ਵਿਦਾਇਗੀ ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਕੰਗਣੀਵਾਲ ਨਾਲ ਆਪਣੇ ਅਣ-ਫੋਲੇ ਵਰਕਿਆਂ ਨੂੰ ਫੋਲਦਿਆਂ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ   ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ  ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ   ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ  ਸ਼ਿਖਾ ਨਹਿਰਾ, ਡਿਪਟੀ ਡਾਇਰੈਕਟਰ  ਗੁਰਮੀਤ ਸਿੰਘ ਖਹਿਰਾ, ਆਈ.ਪੀ.ਆਰ.ਓ   ਨਵਦੀਪ ਸਿੰਘ ਗਿੱਲ ਅਤੇ   ਕੁਲਤਾਰ ਸਿੰਘ ਮੀਆਂਪੁਰੀ ਅਤੇ ਹੋਰ ਅਧਿਕਾਰੀਆਂ ਨੇ ਕੰਗਣੀਵਾਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ।
ਡਾ. ਕਾਗਣੀਵਾਲ ਵੱਲੋਂ ਵਿਭਾਗ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਕਾਗਨੀਵਾਲ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਉਨ੍ਹਾਂ ਦੇ ਸਾਥੀਆਂ ਅਤੇ ਨਵੇਂ ਭਰਤੀ ਹੋਏ ਸਟਾਫ਼ ਮੈਂਬਰਾਂ ਨੂੰ ਪੂਰੀ ਲਗਨ ਨਾਲ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰੇਗੀ। 
ਬੁਲਾਰਿਆਂ  ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਹੋਰ ਕੀਮਤੀ ਸਮਾਂ ਬਿਤਾ ਸਕਣਗੇ। ਇਸ ਮੌਕੇ ਸਟਾਫ਼ ਮੈਂਬਰਾਂ ਵੱਲੋਂ ਡਾ. ਸਰਬਜੀਤ ਸਿੰਘ ਕਾਗਣੀਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਮਾਲਤੀ ਸਿੰਘ, ਵਿਗਿਆਨੀ, ਨਾਈਪਰ (ਐਨ.ਆਈ.ਪੀ.ਈ.ਆਰ.) ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Tags: punjabi newsਡਾ. ਸਰਬਜੀਤ ਸਿੰਘ ਕੰਗਣੀਵਾਲ
Share206Tweet129Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.