ਐਤਵਾਰ, ਮਾਰਚ 1, 2026 10:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Pudina Health Benefits: ਇਨ੍ਹਾਂ ਤਰੀਕਿਆਂ ਨਾਲ ਡਾਈਟ ‘ਚ ਸ਼ਾਮਲ ਕਰੋ ਪੁਦੀਨਾ, ਮਿਲਣਗੇ ਗਜ਼ਬ ਦੇ ਫਾਇਦੇ

Benefits Of Coriander Leaves: ਗਰਮੀਆਂ ਦੇ ਮੌਸਮ 'ਚ ਪੁਦੀਨੇ ਨੂੰ ਕਈ ਤਰੀਕਿਆਂ ਨਾਲ ਡਾਈਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਜਿਵੇਂ ਪੁਦੀਨੇ ਦੀ ਚਟਨੀ, ਸ਼ਰਬਤ, ਪਾਣੀ-ਜੀਰਾ ਜਾਂ ਪੁਦੀਨੇ ਦੇ ਪਰਾਠੇ।

by Gurjeet Kaur
ਫਰਵਰੀ 11, 2023
in ਸਿਹਤ, ਲਾਈਫਸਟਾਈਲ
0

Health Benefits of Coriander: ਪੁਦੀਨਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਗਰਮੀਆਂ ਦਾ ਮੌਸਮ ਆਉਂਦੇ ਹੀ ਅਸੀਂ ਸਾਰੇ ਅਜਿਹੀਆਂ ਸਿਹਤਮੰਦ ਚੀਜ਼ਾਂ ਵੱਲ ਵਧਣਾ ਸ਼ੁਰੂ ਕਰ ਦਿੰਦੇ ਹਾਂ। ਗਰਮੀਆਂ ਦੇ ਮੌਸਮ ਵਿੱਚ ਪੁਦੀਨੇ ਨੂੰ ਕਈ ਤਰੀਕਿਆਂ ਨਾਲ ਡਾਈਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਜਿਵੇਂ ਪੁਦੀਨੇ ਦੀ ਚਟਨੀ, ਸ਼ਰਬਤ, ਜਲਜੀਰਾ ਜਾਂ ਪੁਦੀਨੇ ਦੇ ਪਰਾਠੇ।

ਜੀ ਹਾਂ, ਤੁਸੀਂ ਠੀਕ ਸੁਣਿਆ, ਪੁਦੀਨੇ ਤੋਂ ਵੀ ਪਰਾਠੇ ਬਣਾਏ ਜਾ ਸਕਦੇ ਹਨ। ਪੁਦੀਨਾ ਇੱਕ ਅਜਿਹੀ ਜੜੀ ਬੂਟੀ ਹੈ ਜੋ ਔਸ਼ਧੀ ਗੁਣਾਂ ਨਾਲ ਭਰਪੂਰ ਮੰਨੀ ਜਾਂਦੀ ਹੈ। ਪੁਦੀਨੇ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਪੁਦੀਨੇ ਦਾ ਸੇਵਨ ਕਰਨ ਨਾਲ ਕਬਜ਼, ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਆਓ ਜਾਣਦੇ ਹਾਂ ਪੁਦੀਨੇ ਨੂੰ ਡਾਈਟ ‘ਚ ਕਿਵੇਂ ਸ਼ਾਮਲ ਕਰੀਏ ਤੇ ਇਸ ਤੋਂ ਕੀ ਫਾਇਦੇ ਮਿਲਦੇ ਹਨ-

ਪੁਦੀਨੇ ਦੇ ਫਾਇਦੇ-

1. ਸਾਹ ਦੀ ਬਦਬੂ ਤੋਂ ਰਾਹਤ— ਜਿਨ੍ਹਾਂ ਲੋਕਾਂ ਨੂੰ ਸਾਹ ਦੀ ਬਦਬੂ ਦੀ ਸ਼ਿਕਾਇਤ ਹੈ, ਉਨ੍ਹਾਂ ਲਈ ਪੁਦੀਨੇ ਦਾ ਸੇਵਨ ਫਾਇਦੇਮੰਦ ਹੋ ਸਕਦਾ ਹੈ। ਕਿਉਂਕਿ ਪੁਦੀਨੇ ਦੀਆਂ ਪੱਤੀਆਂ ਨੂੰ ਚਬਾਉਣ ਨਾਲ ਸਾਹ ਦੀ ਬਦਬੂ ਦੂਰ ਹੋ ਸਕਦੀ ਹੈ।

2. ਪਾਚਨ ਸ਼ਕਤੀ ਕਰਦਾ ਦਰੂਸਤ- ਪਾਚਨ ਦੀ ਸਮੱਸਿਆ ਹੋਣ ‘ਤੇ ਤੁਸੀਂ ਪੁਦੀਨੇ ਦਾ ਸੇਵਨ ਕਰ ਸਕਦੇ ਹੋ। ਪੁਦੀਨੇ ‘ਚ ਫਾਈਟੋਨਿਊਟ੍ਰੀਐਂਟਸ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਭੋਜਨ ਨੂੰ ਆਸਾਨੀ ਨਾਲ ਪਚਾਉਣ ‘ਚ ਮਦਦ ਕਰਦੇ ਹਨ।

3. ਸਕੀਨ ਲਈ ਫ਼ਾਇਦੇਮੰਦ- ਤੁਸੀਂ ਆਪਣੀ ਡਾਈਟ ‘ਚ ਪੁਦੀਨਾ ਸ਼ਾਮਲ ਕਰ ਸਕਦੇ ਹੋ। ਜਾਂ ਤੁਸੀਂ ਇਸ ਤੋਂ ਬਣਿਆ ਪੈਕ ਲਗਾ ਸਕਦੇ ਹੋ। ਪੁਦੀਨੇ ਵਿੱਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕ ਸਕਦੇ ਹਨ।

ਪੁਦੀਨੇ ਨੂੰ ਡਾਈਟ ‘ਚ ਕਿਵੇਂ ਕਰੀਏ ਸ਼ਾਮਲ

1. ਤੁਸੀਂ ਪੁਦੀਨੇ ਦੀ ਚਟਨੀ ਬਣਾ ਕੇ ਖਾ ਸਕਦੇ ਹੋ। ਪੁਦੀਨੇ ਦੀ ਚਟਨੀ ਸਵਾਦ ਅਤੇ ਸਿਹਤ ਨਾਲ ਭਰਪੂਰ ਮੰਨੀ ਜਾਂਦੀ ਹੈ।

2. ਪੁਦੀਨੇ ਦਾ ਕਾੜ੍ਹਾ ਥੋੜਾ ਅਜੀਬ ਲੱਗ ਸਕਦਾ ਹੈ ਪਰ ਤੁਸੀਂ ਪੁਦੀਨੇ ਦੇ ਕਾੜੇ ਦਾ ਸੇਵਨ ਕਰ ਸਕਦੇ ਹੋ।

3. ਪੁਦੀਨੇ ਨੂੰ ਡਾਈਟ ‘ਚ ਸ਼ਾਮਲ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਕਿ ਗਰਮੀਆਂ ਦੇ ਮੌਸਮ ‘ਚ ਇਸ ਤੋਂ ਪੁਦੀਨਾ ਤੇ ਜੀਰਾ ਦਾ ਪਾਣੀ ਬਣਾ ਲਓ।

4. ਜੇਕਰ ਤੁਸੀਂ ਸਲਾਦ ਦਾ ਸੇਵਨ ਕਰਦੇ ਹੋ ਤਾਂ ਤੁਸੀਂ ਤਾਜ਼ੇ ਪੁਦੀਨੇ ਦੀਆਂ ਪੱਤੀਆਂ ਨੂੰ ਧੋ ਕੇ ਆਪਣੀ ਸਲਾਦ ਦੀ ਪਲੇਟ ‘ਚ ਸ਼ਾਮਲ ਕਰ ਸਕਦੇ ਹੋ।

5. ਗਰਮੀਆਂ ਦੇ ਮੌਸਮ ‘ਚ ਦਹੀਂ ਦਾ ਸੇਵਨ ਹਰ ਕੋਈ ਪਸੰਦ ਕਰਦਾ ਹੈ। ਤੁਸੀਂ ਆਪਣੀ ਡਾਈਟ ‘ਚ ਪੁਦੀਨਾ ਰਾਇਤਾ ਸ਼ਾਮਲ ਕਰ ਸਕਦੇ ਹੋ।

Disclaimer: ਇਹ ਸਮੱਗਰੀ ਸਿਰਫ਼ ਸਲਾਹ ਸਮੇਤ ਆਮ ਜਾਣਕਾਰੀ ਪ੍ਰਦਾਨ ਕਰਦੀ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। ਵਧੇਰੇ ਵੇਰਵਿਆਂ ਲਈ ਹਮੇਸ਼ਾਂ ਕਿਸੇ ਮਾਹਰ ਜਾਂ ਆਪਣੇ ਡਾਕਟਰ ਨਾਲ ਸਲਾਹ ਕਰੋ। Pro Punjab TV ਇਸ ਜਾਣਕਾਰੀ ਦੀ ਜ਼ਿੰਮੇਵਾਰੀ ਨਹੀਂ ਲੈਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Benefits Of Coriander LeavesHealth Benefitshealth tipsMint Chutneypro punjab tvpunjabi news
Share230Tweet144Share58

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.