ਸ਼ੁੱਕਰਵਾਰ, ਮਈ 9, 2025 08:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Puja Banerjee Pics: ਪੂਲ ‘ਚ ਮਸਤੀ ਕਰਦੀ ਨਜ਼ਰ ਆਈ ਟੀਵੀ ਦੀ ਪਾਰਵਤੀ, ਫੋਟੋਆਂ ‘ਚ ਦਿਖਾਇਆ ਸੀਜ਼ਲਿੰਗ ਅਵਤਾਰ

by Pro Punjab Admin
ਜੁਲਾਈ 28, 2022
in Featured, Featured News, ਮਨੋਰੰਜਨ
0

Puja Banerjee Pics: ਟੀਵੀ ਦੀ ਪਾਰਵਤੀ ਪੂਜਾ ਬੈਨਰਜੀ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

juktr

ਟੀਵੀ ਅਦਾਕਾਰਾ ਪੂਜਾ ਬੈਨਰਜੀ ਨੇ ਇੰਡਸਟਰੀ ਵਿੱਚ ਆਪਣੀ ਵੱਖਰੀ ਥਾਂ ਬਣਾ ਲਈ ਹੈ। ਉਸਨੇ ਪਾਰਵਤੀ, ਦੇਵੋ ਕੇ ਦੇਵ ਮਹਾਦੇਵ ਨਾਲ ਇੰਡਸਟਰੀ ਵਿੱਚ ਆਪਣੀ ਵਖਰੀ ਪਛਾਣ ਬਣਾਈ ਹੈ।

jjj

ਇਹ ਵੀ ਪੜ੍ਹੋ- Barbie House: ਡੇਢ ਕਰੋੜ ਖਰਚ ਕੇ ਮਹਿਲਾ ਨੇ ਬਣਾਇਆ ”ਬਾਰਬੀ ਹਾਊਸ”, ਪੂਲ ਤੋਂ ਲੈ ਕੇ ਕਿਚਨ ਤੱਕ ਸਭ ”ਗੁਲਾਬੀ” (ਤਸਵੀਰਾਂ)

ਪੂਜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਪੂਜਾ ਨੇ ਪੂਲ ‘ਚ ਮਸਤੀ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ।

jrtjye

ਪੂਜਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਫੋਟੋਆਂ ਸਾਂਝੀਆਂ ਕਰਦੇ ਹੋਏ, ਉਸਨੇ ਲਿਖਿਆ- ਜਸਟ ਚਿਲਿੰਗ।

jrjr

ਇਹ ਵੀ ਪੜ੍ਹੋ-  Malaika Arora pics: 48 ਸਾਲ ਦੀ ਉਮਰ ‘ਚ ਵੀ ਉਸੇ ਤਰ੍ਹਾਂ ਬਰਕਰਾਰ ਮਲਾਇਕਾ ਅਰੋੜਾ ਦਾ ਜਲਵਾ, ਗਲੈਮਰਸ ਤਸਵੀਰਾਂ

jre

ਪੂਜਾ ਦੀਆਂ ਪੂਲ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਪੂਜਾ ਦੀਆਂ ਤਸਵੀਰਾਂ ਤੋਂ ਉਨ੍ਹਾਂ ਦੀਆਂ ਨਜ਼ਰਾਂ ਨਹੀਂ ਹਟ ਰਹੀਆਂ ਤੇ ਉਹ ਬਹੁਤ ਸਾਰੀਆਂ ਟਿੱਪਣੀਆਂ ਵੀ ਕਰ ਰਹੇ ਹਨ।

jjrsuser

ਇਹ ਵੀ ਪੜ੍ਹੋ- Giorgia Andriani Pics: ਅਰਬਾਜ਼ ਖਾਨ ਦੀ ਰੂਮਾਰਡ ਗਰਲਫਰੈਂਡ ਜਾਰਜੀਆ ਐਂਡਰਿਆਨੀ ਦੀਆਂ ਗਲੈਮਰਸ ਤਸਵੀਰਾਂ ਤੁਹਾਡੇ ਵੀ ਉਡਾ ਦੇਣਗੀਆਂ ਹੋਸ਼

hjhtds

ਪੂਜਾ ਹਰ ਰੋਜ਼ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਹੈ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਜਾਂਦੇ ਹਨ।

hdhhr

ਰੀਲ ਲਾਈਫ ‘ਚ ਪੂਜਾ ਜਿੰਨੀ ਸਾਦੀ ਨਜ਼ਰ ਆਉਂਦੀ ਸੀ, ਅਸਲ ਜ਼ਿੰਦਗੀ ‘ਚ ਉਹ ਓਨੀ ਹੀ ਗਲੈਮਰਸ ਹੈ। ਪੂਜਾ ਨੇ ਫਿਲਹਾਲ ਟੀਵੀ ਇੰਡਸਟਰੀ ਤੋਂ ਦੂਰੀ ਬਣਾ ਰੱਖੀ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ।

hhdfth

Tags: fun poolPuja Banerjee Pics:sizzling avatar
Share213Tweet133Share53

Related Posts

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.