ਵੀਰਵਾਰ, ਮਈ 28, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab:ਬੰਦੀ ਸਿੰਘਾਂ ਦੀ ਰਿਹਾਈ ਲਈ ਇੰਦਰਬੀਰ ਸਿੰਘ ਨਿੱਝਰ ਨੂੰ ਸੌਂਪਿਆ ਯਾਦ ਪੱਤਰ..

by Pro Punjab Admin
ਜੁਲਾਈ 25, 2022
in Featured News, ਪੰਜਾਬ, ਰਾਜਨੀਤੀ
0

Punjab:ਹਵਾਰਾ ਕਮੇਟੀ ਰਿਹਾਈ ਫਰੰਟ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਚੀਫ ਖਾਲਸਾ ਦੀਵਾਨ ਦੇ ਦਫਤਰ ਵਿੱਚ ਯਾਦ ਪੱਤਰ ਦਿੱਤਾ ਗਿਆ।

ਹਵਾਰਾ ਕਮੇਟੀ ਆਗੂਆਂ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਬੰਦੀ ਸਿੰਘਾਂ ਪ੍ਰਤੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਤਾਮਿਲਨਾਡੂ ਵਿਧਾਨ ਸਭਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ।

ਜਿਕਰਯੋਗ ਹੈ ਕਿ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕੀਤੀ ਗਈ ਸੀ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ, ਹਵਾਰਾ ਕਮੇਟੀ ਜਥੇਬੰਦੀ ਵੱਲੋਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਚ ਬੰਦ ਬੰਦੀ ਸਿੰਘ ਜਿਨ੍ਹਾਂ ਨੂੰ ਕਿ ਅਜੇ ਤੱਕ ਸਰਕਾਰ ਰਿਹਾਅ ਨਹੀਂ ਕਰ ਰਹੇ ,
ਜਿਸ ਦੇ ਚਲਦੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ ਅਨੁਸਾਰ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਅਰਦਾਸ ਕੀਤੀ ਗਈ ਹੈ ਵਿਦੇਸ਼ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ 117 ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਾਂਗਰਸ ਦੇ 4 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਲੋਕ ਸਭਾ ਤੋਂ ਮੁਅੱਤਲ..
Tags: bandhi singhnewspunjab news
Share235Tweet147Share59

Related Posts

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026
Load More

Recent News

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.