punjab 6 IAS transfer: ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਪੰਜਾਬ ਸਰਕਾਰ ਵੱਲੋਂ ਵੱਡੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਹੁਣ ਫਿਰ ਤੋਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ।
)
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸੀਨੀਅਰ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ:

