ਸ਼ੁੱਕਰਵਾਰ, ਅਗਸਤ 15, 2025 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਮੰਤਰੀ ਬਲਵੀਰ ਸਿੰਘ ਦਾ ਬਿਆਨ ਆਇਆ ਸਾਹਮਣੇ, ਕਿਹਾ ਡੀਜੀਪੀ ਖੁਦ ਦੱਸਣਗੇ

Amritpal Singh Operation: ਪੰਜਾਬ ਸਰਕਾਰ ਦੇ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਡੀਜੀਪੀ ਖੁਦ ਦੱਸਣਗੇ।

by ਮਨਵੀਰ ਰੰਧਾਵਾ
ਮਾਰਚ 20, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Police Action On Waris Punjab De: ਪੰਜਾਬ ਪੁਲਿਸ ਨੇ ਅਪਰਾਧਿਕ ਦੋਸ਼ਾਂ ‘ਚ ਲੋੜੀਂਦੇ ਵਾਰਿਸ ਪੰਜਾਬ ਦੇ ਸੰਗਠਨ ਦੇ ਅਨਸਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਦੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਅਜਿਹੇ ‘ਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਪੰਜਾਬ ਸਰਕਾਰ ਦੇ ਮੰਤਰੀ ਬਲਬੀਰ ਸਿੰਘ ਨੇ ਕਿਹਾ, ‘ਜੇਕਰ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰੇਗੀ ਤਾਂ ਡੀਜੀਪੀ ਖੁਦ ਦੱਸਣਗੇ। ਕੁਝ ਮਾੜੀਆਂ ਤਾਕਤਾਂ ਹਨ, ਪਰ ਪੁਲਿਸ ਬਹੁਤ ਵਧੀਆ ਕੰਮ ਕਰ ਰਹੀ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।”

If he (Amritpal Singh) will be arrested then he (DGP) will inform you. There are some evil forces but the police is doing good work. I appeal to people of Punjab to maintain peace and brotherhood: Punjab Minister Balbir Singh pic.twitter.com/wTXBtJpwQI

— ANI (@ANI) March 20, 2023

ਦੱਸ ਦਈਏ ਕਿ ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਸੰਗਠਨ ਦੇ ਲੋਕਾਂ ਨੂੰ ਲਗਾਤਾਰ ਗ੍ਰਿਫਤਾਰ ਕਰ ਰਹੀ ਹੈ। ਐਤਵਾਰ ਨੂੰ ਪੰਜਾਬ ਭਰ ਤੋਂ 34 ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਪੂਰੇ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਅਲਰਟ ਮੋਡ ’ਤੇ ਹੈ।

ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਵੀ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਤੋਂ ਸੋਸ਼ਲ ਮੀਡੀਆ ਰਾਹੀਂ ਭੇਜੀਆਂ ਜਾ ਰਹੀਆਂ ਝੂਠੀਆਂ ਸੂਚਨਾਵਾਂ ‘ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਮੋਬਾਇਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਹਨ। ਜਿਨ੍ਹਾਂ ਨੂੰ ਮੰਗਲਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritpal Singh OperationArrest of Amritpal SinghBalbir Singhpro punjab tvPunjab DGPpunjab governmentpunjab ministerpunjab newspunjab policepunjabi newswaris punjab de
Share207Tweet129Share52

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫਟੇ ਬੱਦਲ ਤੋਂ ਬਾਅਦ ਜਾਣੋ ਕੀ ਹੈ ਉਥੋਂ ਦਾ ਹਾਲ

ਅਗਸਤ 15, 2025

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.