ਸੋਮਵਾਰ, ਮਈ 12, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਮੁੜ ਕੀਤੀ ਅਪੀਲ, ਝੋਨੇ ਦੀ ਸਿੱਧੀ ਬਿਜਾਈ ਕਰ, ਪਾਉਣ ਸਬਸਿਡੀ ਦਾ ਲਾਭ

Direct Paddy Sowing: ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ।

by ਮਨਵੀਰ ਰੰਧਾਵਾ
ਜੂਨ 14, 2023
in ਖੇਤੀਬਾੜੀ, ਪੰਜਾਬ
0

Punjab Agricultuer Minister: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਬਸਿਡੀ ਲੈਣ ਲਈ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/home/DSR23 ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਵੀਰ ਉਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਕੇ ਇੱਥੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਇਸ ਪੋਰਟਲ ਤੇ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ—ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਕ ਭਰ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ।

ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਨਜ਼ਦੀਕੀ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Direct sowing of Paddygurmeet singh khudianpaddy sowingpro punjab tvPunjab Agriculture DepartmentPunjab Agriculture Ministerpunjab farmerspunjab newspunjabi news
Share270Tweet169Share68

Related Posts

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025
Load More

Recent News

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.