ਸ਼ਨੀਵਾਰ, ਜੂਨ 27, 2026 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰ: ਭਗਵੰਤ ਮਾਨ

Punjab Police: ਸੀਐਮ ਮਾਨ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਅਗਸਤ 1, 2023
in ਪੰਜਾਬ
0

Punjab Road Safety Force: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਦੀ ਸ਼ੁਰੂਆਤ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਇੱਥੇ ਆਪਣੀ ਕਿਸਮ ਦੀ ਨਿਵੇਕਲੀ ਅਤੇ ਵਿਸ਼ੇਸ਼ ਫੋਰਸ ਦੀ ਸ਼ੁਰੂਆਤ ਕਰਨ ਲਈ ਵਿਸਤ੍ਰਿਤ ਸਮੀਖਿਆ ਮੀਟਿੰਗ ਲਈ ਪਹੁੰਚੇ ਸਨ, ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਬਹੁਤ ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਉਦੋਂ ਹੀ ਸੰਭਵ ਹੈ, ਜੇ ਸੂਬੇ ਦੀਆਂ ਸੜਕਾਂ ’ਤੇ ਟਰੈਫਿਕ ਨੂੰ ਬਿਹਤਰ ਢੰਗ ਨਾਲ ਕੰਟਰੋਲ ਕੀਤਾ ਜਾਵੇ, ਇਸੇ ਲਈ ਪੰਜਾਬ ਪੁਲਿਸ ਵਿੱਚ ‘ ਰੋਡ ਸੇਫਟੀ ਫੋਰਸ’ ਦਾ ਗਠਨ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਇਸ ਫੋਰਸ ਨੂੰ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ ’ਤੇ ਨਿਗ੍ਹਾ ਰੱਖਣ, ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਜਿਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਬੋਝ ਵੀ ਘਟੇਗਾ।

ਸੀਐਮ ਮਾਨ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਫੋਰਸ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦਾ ਮੁਆਇਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ’ਤੇ 144 ਵਾਹਨ ਲਾਂਚ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 116 ਇਸੂਜ਼ੂ ਵਾਹਨ ਹੋਣਗੇ, ਜੋ ਹਰ 30 ਕਿਲੋਮੀਟਰ ਬਾਅਦ ਤਾਇਨਾਤ ਕੀਤੇ ਜਾਣਗੇ ਅਤੇ 28 ਐਸ.ਯੂ.ਵੀ. ਹੋਣਗੀਆਂ, ਜੋ ਸਪੀਡ ਰਾਡਾਰ ਨਾਲ ਲੈਸ ਹੋਣਗੀਆਂ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਦੁਰਘਟਨਾ ਹੋਣ ‘ਤੇ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਉਪਲਬਧ ਹੋਵੇਗੀ। ਮੁੱਖ ਮੰਤਰੀ ਨੇ ਸੂਬੇ ਵਿੱਚ ਇਸ ਅਤਿ-ਆਧੁਨਿਕ ਫੋਰਸ ਲਈ ਪ੍ਰਸਤਾਵਿਤ ਵਰਦੀਆਂ ਦੇ ਵੱਖ-ਵੱਖ ਡਿਜ਼ਾਈਨਾਂ ਦੀ ਵੀ ਜਾਂਚ ਕਰਦਿਆਂ ਕਿਹਾ ਕਿ ਵਰਦੀ ਵਿੱਚ ਰਿਫਲੈਕਟਰ ਜ਼ਰੂਰ ਹੋਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਵਿਅਕਤੀ ਦੂਰੋਂ ਵੀ ਇਨ੍ਹਾਂ ਵਾਹਨਾਂ ਨੂੰ ਦੇਖ ਸਕੇ।

ਪੰਜਾਬ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਫੋਰਸ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਤੇ ਪਲੇਠਾ ਉਪਰਾਲਾ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਦੁਹਰਾਇਆ ਜਾਵੇਗਾ। ਮੁੱਖ ਮੰਤਰੀ ਦੇ ਨਾਲ ਡੀਜੀਪੀ ਪੰਜਾਬ, ਗੌਰਵ ਯਾਦਵ, ਏਡੀਜੀਪੀ (ਟਰੈਫਿਕ) ਏਐਸ ਰਾਏ ਅਤੇ ਹੋਰ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab newspunjab policePunjab Road Safety Forcepunjabi newsSadak Surksha Force
Share240Tweet150Share60

Related Posts

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਜੂਨ 26, 2026

ਪੰਜਾਬ ‘ਚ ਫ਼ਿਰ ਬਦਲਿਆ ਗਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਜੂਨ 26, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026
Load More

Recent News

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.