ਐਤਵਾਰ, ਨਵੰਬਰ 9, 2025 09:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ''ਉਦਮਤਾ'' ਨੂੰ ਮੁੱਖ ਵਿਸ਼ੇ ਵਜੋਂ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ।

by Pro Punjab Tv
ਸਤੰਬਰ 5, 2025
in Featured News, ਸਿੱਖਿਆ, ਪੰਜਾਬ
0

ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ”ਉਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ। ”ਉਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉਦਮਤੀ ਮਾਨਸਿਕਤਾ ਨੂੰ ਉਤਸਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।

ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ ‘ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਨਵੀਨਤਾਕਾਰੀ, ਸਮੱਸਿਆ ਹੱਲ ਕਰਨ ਵਾਲੇ ਅਤੇ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇਗਾ।

ਨਵੇਂ ਲਾਂਚ ਕੀਤੇ ਗਏ ਵਿਸ਼ੇ ਦੀਆਂ ਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪਾਠਕ੍ਰਮ ਤਜਰਬੇ ਅਤੇ ਵਿਹਾਰਕ ਸਿੱਖਿਆ ‘ਤੇ ਆਧਾਰਿਤ ਹੈ। ਇਸ ਤਹਿਤ ਵਿਦਿਆਰਥੀ ਟੀਮਾਂ ਬਣਾਉਣਗੇ, ਵਪਾਰਕ ਵਿਚਾਰ ਵਿਕਸਤ ਕਰਨਗੇ
ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਧ ਵਿਦਿਆਰਥੀਆਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚ 10 ਫੀਸਦੀ ਸਫਲਤਾ ਦਰ ਨਾਲ ਵਿਦਿਆਰਥੀ ਅਧਾਰਿਤ ਆਰਥਿਕ ਗਤੀਵਿਧੀ ਨਾਲ ਸਾਲਾਨਾ 300-400 ਕਰੋੜ ਰੁਪਏ ਕਮਾਏ ਜਾ ਸਕਦੇ ਹਨ। ਇਹ ਪਹਿਲਕਦਮੀ ਸਥਾਨਕ ਮੰਗ, ਨੌਕਰੀ ਅਤੇ ਭਾਈਚਾਰਕ ਸ਼ਮੂਲੀਅਤ ਪੈਦਾ ਕਰੇਗੀ ਜਿਸ ਨਾਲ ਜ਼ਮੀਨੀ ਪੱਧਰ ‘ਤੇ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।

ਅਜੌਕੇ ਸਮੇਂ ਦੇ ਅਨੁਕੂਲ ਅਤੇ ਸਮੱਸਿਆ ਹੱਲ ਕਰਨ ਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਵਿਦਿਆਰਥੀਆਂ ਨੂੰ ਮੌਕਿਆਂ ਦੀ ਉਡੀਕ ਕਰਨ ਵਾਲੇ ਬਣਨ ਦੀ ਬਜਾਇ ਉਨ੍ਹਾਂ ਨੂੰ ਮੌਕੇ ਸਿਰਜਣ ਲਈ ਸਮਰੱਥ ਬਣਾਉਣਾ ਹੈ। ਸਾਡੇ ਕਲਾਸਰੂਮ ਵਿਚਾਰਾਂ ਦੇ ਇਨਕਿਊਬੇਟਰਾਂ ਵਿੱਚ ਬਦਲ ਜਾਣਗੇ ਅਤੇ ਅਧਿਆਪਕ ਸਟਾਰਟਅੱਪ ਕੋਚ ਵਜੋਂ ਕੰਮ ਕਰਨਗੇ ਜੋ ਵਿਦਿਆਰਥੀਆਂ ਨੂੰ ਆਗੂ ਅਤੇ ਨੌਕਰੀਆਂ ਸਿਰਜਣ ਵਾਲੇ ਬਣਨ ਵਿੱਚ ਮਾਰਗਦਰਸ਼ਨ ਕਰਨਗੇ।
ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ ਅਧੀਨ ਸ਼ੁਰੂ ਕੀਤੇ ਗਏ ਪੰਜਾਬ ਬਿਜ਼ਨਸ ਬਲਾਸਟਰਸ ਪ੍ਰੋਗਰਾਮ ਦੀ ਸਫਲਤਾ ਦੀ ਕਹਾਣੀ ਵਿੱਚ ਅਹਿਮ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਕੂਲਾਂ ਨਾਲ ਸ਼ੁਰੂਆਤ ਕਰਦਿਆਂ ਇਸ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਗਤੀ ਕੀਤੀ ਗਈ ਹੈ ਅਤੇ ਇਸ ਦਾ ਵਿਸਥਾਰ ਕਰਦਿਆਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਤਹਿਤ ਸੂਬੇ ਭਰ ਵਿੱਚ ਹੋਰ ਵਿਦਿਆਰਥੀਆਂ ਨੂੰ ਸ਼ਾਮਲ ਕਰਦਿਆਂ ਨੌਜਵਾਨ ਉੱਦਮੀਆਂ ਨੂੰ ਸਸ਼ਕਤ ਬਣਾਉਣਾ ਜਾਰੀ ਰੱਖਿਆ ਹੈ।

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਪ੍ਰਮੁੱਖ ਕੋਰਸ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਨਵੀਨਤਾ ਅਤੇ ਉੱਦਮਤਾ ਦੇ ਇੱਕ ਨਵੇਂ ਯੁੱਗ ਵਿੱਚ ਦਾਖਲ ਹੋ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਪਹਿਲਾ ਸੂਬਾ ਬਣ ਕੇ ਇੱਕ ਮਿਸਾਲ ਕਾਇਮ ਕਰੇਗਾ ਜਿੱਥੇ ਸਕੂਲ ਤੋਂ ਪਾਸ ਹੋਣ ਵਾਲੇ ਹਰ ਵਿਦਿਆਰਥੀ ਕੋਲ ਆਪਣਾ ਉੱਦਮ ਜਾਂ ਕੰਪਨੀ ਸ਼ੁਰੂ ਕਰਨ ਲਈ ਹੁਨਰ ਅਤੇ ਵਿਆਪਕ ਗਿਆਨ ਹੋਵੇਗਾ। ਉਨ੍ਹਾਂ ਕਿਹਾ, “ਜੇ ਸਾਡੇ ਵਿਦਿਆਰਥੀ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਉੱਚ ਅਹੁਦੇ ਪ੍ਰਾਪਤ ਕਰ ਸਕਦੇ ਹਨ ਤਾਂ ਉਹ ਆਪਣੀਆਂ ਕੰਪਨੀਆਂ ਸ਼ੁਰੂ ਕਿਉਂ ਨਹੀਂ ਕਰ ਸਕਦੇ?” ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਸੋਚ ਵਾਲਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਸਿਰਜਣ ਵਾਲੇ ਬਣਨ ਦੇ ਸਮਰੱਥ ਬਣਾਏਗਾ

Tags: cm maanlatest newslatest Updatemaan govtpropunjabnewspropunjabtvpunjab govt
Share199Tweet125Share50

Related Posts

ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’, ਸਿੱਖਿਆ, ਰੁਜ਼ਗਾਰ ਅਤੇ ਸਨਮਾਨ ਨਾਲ ਸ਼ਕਤੀਸ਼ਾਲੀ ਹੋਇਆ ਦਲਿਤ ਵਰਗ

ਨਵੰਬਰ 9, 2025

“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ

ਨਵੰਬਰ 9, 2025

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025
Load More

Recent News

ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’, ਸਿੱਖਿਆ, ਰੁਜ਼ਗਾਰ ਅਤੇ ਸਨਮਾਨ ਨਾਲ ਸ਼ਕਤੀਸ਼ਾਲੀ ਹੋਇਆ ਦਲਿਤ ਵਰਗ

ਨਵੰਬਰ 9, 2025

“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ

ਨਵੰਬਰ 9, 2025

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.