ਸੋਮਵਾਰ, ਅਕਤੂਬਰ 5, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Budget 2023: ਪੰਜਾਬ ਬਜਟ ਨਾਲ ਜੁੜੀ ਵੱਡੀ ਖ਼ਬਰ, ਗਵਰਨਰ ਨੇ ਦਿੱਤੀ ਮਨਜ਼ੂਰੀ

Punjab Budget : ਪੰਜਾਬ ਸਰਕਾਰ ਦੀ ਕੈਬਨਿਟ ਨੇ ਇੱਕ ਮਤਾ ਪਾਸ ਕਰਕੇ ਰਾਜਪਾਲ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸੱਦਣ ਦੀ ਇਜਾਜ਼ਤ ਮੰਗੀ ਸੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਹ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

by ਮਨਵੀਰ ਰੰਧਾਵਾ
ਫਰਵਰੀ 28, 2023
in ਪੰਜਾਬ
0

Punjab Government Vs Punjab Governor: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ  ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਗਵਰਨਰ ਇਜਲਾਸ ਲਈ ਮੰਨਾ ਨਹੀਂ ਸਕ ਸਕਦਾ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਸ਼ਬਦਾਵਲੀ ‘ਤੇ ਵੀ ਸਵਾਲ ਚੁੱਕੇ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ 3 ਮਾਰਚ ਨੂੰ ਸਵੇਰੇ 10 ਵਜੇ ਵਿਧਾਨ ਸਭਾ ਬੁਲਾਉਣ ਦਾ ਹੁਕਮ ਦਿੱਤਾ ਹੈ।

ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਦੇ ਖਿਲਾਫ ਪੰਜਾਬ ਸਰਕਾਰ ਸੋਮਵਾਰ ਨੂੰ ਸੁਪਰੀਮ ਕੋਰਟ ਪਹੁੰਚੀ ਸੀ। ਪੰਜਾਬ ਸਰਕਾਰ ਨੇ ਵਧੀਕ ਐਡਵੋਕੇਟ ਜਨਰਲ ਸ਼ਾਦਾਨ ਫਰਾਸਾਤ ਰਾਹੀਂ ਭਾਰਤੀ ਸੰਵਿਧਾਨ ਦੀ ਧਾਰਾ 32 ਤਹਿਤ ਸੋਮਵਾਰ ਸਵੇਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਪਟੀਸ਼ਨ ‘ਤੇ ਮੰਗਲਵਾਰ ਦੁਪਹਿਰ ਨੂੰ ਸੁਣਵਾਈ ਹੋਈ। ਇਸ ਪਟੀਸ਼ਨ ਵਿੱਚ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਪਹਿਲੇ ਜਵਾਬਦੇਹ ਵਜੋਂ ਸ਼ਾਮਲ ਕੀਤਾ ਗਿਆ ਸੀ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨਕ ਵਿਵਸਥਾਵਾਂ ਮੁਤਾਬਕ ਰਾਜਪਾਲ ਨੂੰ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਅਤੇ ਸਲਾਹ ਦੇ ਮੁਤਾਬਕ ਵਿਧਾਨ ਸਭਾ ਬੁਲਾਉਣੀ ਹੁੰਦੀ ਹੈ।

ਇਹ ਸੀ ਵਿਵਾਦ

ਪੰਜਾਬ ਸਰਕਾਰ ਦੀ ਕੈਬਨਿਟ ਨੇ ਇੱਕ ਮਤਾ ਪਾਸ ਕਰਕੇ ਰਾਜਪਾਲ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸੱਦਣ ਦੀ ਇਜਾਜ਼ਤ ਮੰਗੀ ਸੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਫਿਲਹਾਲ ਇਹ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਇੱਕ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਦੇ ਟਵੀਟ ਤੇ ਬਿਆਨ ਕਾਫੀ ਅਪਮਾਨਜਨਕ ਅਤੇ ਗੈਰ-ਸੰਵਿਧਾਨਕ ਹਨ। ਇਨ੍ਹਾਂ ਟਵੀਟਸ ‘ਤੇ ਕਾਨੂੰਨੀ ਸਲਾਹ ਲੈ ਰਹੇ ਹਨ। ਇਸ ਤੋਂ ਬਾਅਦ ਅਸੀਂ ਬਜਟ ਸੈਸ਼ਨ ਬੁਲਾਉਣ ‘ਤੇ ਵਿਚਾਰ ਕਰਾਂਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBreaking Newspro punjab tvPunjab Budget 2023punjab governerpunjab government
Share250Tweet156Share63

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.