ਵੀਰਵਾਰ, ਮਈ 22, 2025 03:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ETO

by Gurjeet Kaur
ਮਾਰਚ 6, 2024
in ਪੰਜਾਬ
0
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ
ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ
ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ   ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ   ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ।
 ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ।
ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ।
ਲੋਕ ਨਿਰਮਾਣ ਮੰਤਰੀ   ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ।
ਇਤਿਹਾਸਕ ਅਤੇ ਅਧਿਆਤਮਿਕ ਨਗਰੀ  ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ  ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।
Tags: Harbhajan Singh ETO
Share205Tweet128Share51

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.