ਵੀਰਵਾਰ, ਸਤੰਬਰ 3, 2026 08:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Punjab Budget 2023: ਸਿੱਖਿਆ ਬਜਟ ‘ਤੇ ਹਰਜੋਤ ਸਿੰਘ ਬੈਂਸ ਦੀ ਪਹਿਲੀ ਪ੍ਰਤੀਕਿਰਿਆ, ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Harjot Singh Bains: ਹਰਜੋਤ ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਲਈ ਬਜਟ ਵਿੱਚ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 10, 2023
in ਸਿੱਖਿਆ, ਪੰਜਾਬ
0

Punjab Education Budget 2023: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦੂਜੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਇਸ ਵਿੱਚ ਬੀਤੇ ਵਰ੍ਹੇ 12 ਫ਼ੀਸਦੀ ਵਾਧਾ ਹੋਇਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਲਈ ਚੋਖੇ ਫੰਡ ਰੱਖੇ ਹਨ।

ਕੈਬਨਿਟ ਮੰਤਰੀ ਨੇ ਵਿਸਤਾਰ ਨਾਲ ਦੱਸਿਆ ਕਿ ਬਜਟ ਵਿੱਚ ਸਕੂਲ ਸਿੱਖਿਆ ਵਿਭਾਗ ਲਈ 2847 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦੋਂ ਕਿ ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਰੱਖੇ ਗਏ ਹਨ, ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ 99 ਕਰੋੜ, ਅਧਿਆਪਕ/ਸਕੂਲ ਮੁਖੀਆਂ/ਵਿਦਿਅਕ ਪ੍ਰਬੰਧਕਾਂ ਦੇ ਹੁਨਰ ਵਾਧੇ ਲਈ ਪ੍ਰੋਗਰਾਮ ਲਈ ਪ੍ਰੋਗਰਾਮ 20 ਕਰੋੜ ਰੁਪਏ, ਸਕੂਲ ਆਫ਼ ਐਮੀਨੈਸ ਲਈ 200 ਕਰੋੜ, ਉਬੀਸੀ ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ ਵਜ਼ੀਫਾ ਸਕੀਮ ਲਈ 18 ਕਰੋੜ ਰੁਪਏ, ਐਸ.ਸੀ.ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ 60 ਕਰੋੜ, ਪੰਜਾਬ ਯੁਵਾ ਉਦਮੀ ਪ੍ਰੋਗਰਾਮ ਤਹਿਤ ਸ਼ੁਰੂਆਤੀ ਪੈਸੇ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦੇਣ ਦੀ ਸਕੀਮ ਲਈ 30 ਕਰੋੜ, ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ ਸਿਸਟਮ ਲਗਾਉਣ ਲਈ 100 ਕਰੋੜ, ਸਰਕਾਰੀ ਸਕੂਲਾਂ ਵਿਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਦੀ ਅਪਗਰੇਡਸ਼ਨ ਲਈ 324 ਕਰੋੜ ਰੁਪਏ , ਮਿਡ ਡੇ ਮੀਲ ਲਈ 456 ਕਰੋੜ,ਸਮੱਗਰ ਸਿੱਖਿਆ ਅਭਿਆਨ 1425 ਕਰੋੜ, ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ 25 ਕਰੋੜ ਅਤੇ ਸਕੂਲ਼ਾਂ ਦੀ ਮੁਰੰਮਤ ਸਮੇਤ ਸਾਂਭ ਸੰਭਾਲ ਅਤੇ ਮੁਫ਼ਤ ਕਿਤਾਬਾਂ ਲਈ 90 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਅਧੀਨ ਦੋ ਨਵੀਂਆਂ ਸਕੀਮਾਂ ਅਧੀਨ ਪੇਸ਼ੇਵਰ ਸਿਖਲਾਈ ਅਤੇ ਸੋਫਟ ਸਕਿੱਲ ਐਂਡ ਕਮਿਊਨੀਕੇਸ਼ਨ ਟ੍ਰੇਨਿੰਗ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੀਆਂ ਸੁਵਿਧਾਵਾਂ ਵਿਚ ਸੁਧਾਰ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਲਈ 68 ਕਰੋੜ, ਰਾਸ਼ਟਰੀ ਉਚਤਰ ਸਿ਼ਕਸਾ ਅਭਿਆਨ ਲਈ 116 ਕਰੋੜ ਰੁਪਏ ਅਤੇ ਉਰਦੂ ਅਕਾਦਮੀ ਮਲੇਰਕੋਟਲਾ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ਲਈ 2 ਕਰੋੜ ਰੁਪਏ ਰੱਖੇ ਗਏ ਹਨ।

ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਲਈ ਬਜਟ ਵਿੱਚ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਵਿਚੋਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈਜ਼) ਦੇ ਅਪਗਰੇਡਸ਼ਨ ਅਤੇ ਮੁਕੰਮਲ ਕਰਨ ਲਈ 63 ਕਰੋੜ ਰੁਪਏ ਅਤੇ ਇੰਡਸਟਰੀਅਲ ਵੈਲਿਊ ਇਨਹਾਂਸਮੈਟ ਲਈ ਹੁਨਰ ਦੀ ਮਜ਼ਬੂਤੀ ਲਈ 40 ਕਰੋੜ ਰੁਪਏ ਰੱਖੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainsharpal cheemaHigher Educationpro punjab tvPunjab Budget 2023Punjab Education BudgetPunjab Education MinisterPunjab Education SectorPunjab Finance Ministerpunjab governmentpunjab newsPunjab School Educationpunjabi news
Share235Tweet147Share59

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.