ਵੀਰਵਾਰ, ਅਕਤੂਬਰ 8, 2026 11:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

by Gurjeet Kaur
ਮਾਰਚ 6, 2024
in ਪੰਜਾਬ
0
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ।
ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ  ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ।
 ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 12,316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ 9,518 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ, ਸਕੂਲਾਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਅਤੇ 12,000 ਤੋਂ ਵੱਧ ਇੰਟਰਨੈਟ ਕਨੈਕਸ਼ਨ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ “ਅੰਨਦਾਤਾ” ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 2023-24 ਵਿੱਚ ਪਠਾਨਕੋਟ, ਐਸ.ਬੀ.ਐਸ. ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਅਤੇ ਅਗਾਮੀ ਵਰ੍ਹੇ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ ‘ਤੇ ਕਾਊਂਟਰ-ਹਸਤਾਖਰ/ਪੜਤਾਲ ਕਰਨ ਦੇ ਯੋਗ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਵਾਸੀ ਭਾਰਤੀਆਂ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਪੇਸ਼ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
Tags: kuldeep singh dhaliwalpunjab budget
Share207Tweet129Share52

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.