ਐਤਵਾਰ, ਜੁਲਾਈ 20, 2025 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Punjab News: ਅਨਮੋਲ ਗਗਨ ਮਾਨ ਨੇ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਚੱਲ ਰਹੇ ਵਿਕਾਸ ਕਰਜਾਂ ਦਾ ਜਾਇਜ਼ਾ ਲਿਆ।

by ਮਨਵੀਰ ਰੰਧਾਵਾ
ਮਈ 29, 2023
in ਪੰਜਾਬ
0

Punjab Cabinet Minister: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ‘ਤੇ ਨਿੱਜੀ ਤੌਰ ‘ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।

Punjab Govt is dedicated to delivering transparent administration & providing excellent facilities to the people. Cabinet Minister @AnmolGaganMann paid personal visits to review ongoing development projects in several villages of Kharar constituency, evaluating the progress made. pic.twitter.com/tNwJYazQGL

— Government of Punjab (@PunjabGovtIndia) May 29, 2023

ਉਨ੍ਹਾ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ‘ਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maandevelopment worksKhararpro punjab tvpunjab cabinet ministerpunjab governmentpunjab newspunjabi news
Share226Tweet141Share57

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.