ਮੰਗਲਵਾਰ, ਜੂਨ 30, 2026 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ

Punjab Cabinet Minister: ਜੌੜਾਮਾਜਰਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਣ।

by ਮਨਵੀਰ ਰੰਧਾਵਾ
ਜੁਲਾਈ 12, 2023
in ਪੰਜਾਬ
0

Punjab Flood: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।

ਕੈਬਨਿਟ ਮੰਤਰੀ ਨੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਸੀ ਕਿ ਸਾਈਫ਼ਨਾਂ ਦੀ ਅਗਾਊਂ ਸਫ਼ਾਈ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਜੇ ਸਾਈਫ਼ਨ ਦੀ ਸਫ਼ਾਈ ਹੋਈ ਹੁੰਦੀ ਤਾਂ ਇਹ ਨੌਬਤ ਨਾ ਆਉਂਦੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੈਥਲ ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।

ਉਨ੍ਹਾਂ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਉਰਾ, ਕਮਾਸਪੁਰ, ਧਨੌਰੀ, ਨਵਾਂ ਗਾਉਂ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇੱਥੇ ਲੋੜੀਂਦੀਆਂ ਕਿਸ਼ਤੀਆਂ ਤੇ ਹੋਰ ਰਾਹਤ ਸਮੱਗਰੀ ਭਿਜਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ।

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਠਹਿਰਾਅ ਦੇ ਪਬ੍ਰੰਧ ਕੀਤੇ ਗਏ ਹਨ ਤੇ ਹੋਰ ਵੀ ਲੋੜੀਂਦੀ ਰਾਹਤ ਸਮੱਗਰੀ ਪੁੱਜਦੀ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਤੇ ਉਹ ਆਪ ਖ਼ੁਦ ਸੰਕਟ ਦੀ ਇਸ ਘੜੀ ਵਿੱਚ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 50 ਤੋਂ ਵਧੇਰੇ ਪਿੰਡਾਂ ਦਾ ਨਿਰੰਤਰ ਦੌਰਾ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਰਸਾਤ ਕਰਕੇ ਰੋਪੜ ਤੋਂ ਇਲਾਵਾ, ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ, ਨਾਭਾ ਸਮੇਤ ਸੰਗਰੂਰ ਵਿੱਚੋਂ ਲੰਘਦੇ ਘੱਗਰ ਤੇ ਹੋਰ ਨਦੀਆਂ ਵਿਚ ਆਏ ਬੇਹਿਸਾਬੇ ਪਾਣੀ ਨੇ ਬਹੁਤ ਭਾਰੀ ਨੁਕਸਾਨ ਕੀਤਾ ਹੈ।

ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂੰ ਥਿੰਦ, ਮਨਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:GhaggarHaryana governmentpro punjab tvpunjab cabinet ministerPunjab Floodpunjab newsPunjab Relief Workpunjabi news
Share205Tweet128Share51

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.