ਐਤਵਾਰ, ਅਗਸਤ 16, 2026 06:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਡਾਂ ਦੇ ਬਜਟ ‘ਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ‘ਚ 15 ਫੀਸਦੀ ਦਾ ਵਾਧਾ-ਮੀਤ ਹੇਅਰ

Gurmeet Singh Meet Hayer: ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

by ਮਨਵੀਰ ਰੰਧਾਵਾ
ਮਾਰਚ 10, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ।

ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerpro punjab tvpunjab budgetpunjab cabinet ministerpunjab governmentpunjab newsPunjab Sports BudgetPunjab Water Resources Department
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.