ਸ਼ੁੱਕਰਵਾਰ, ਜੂਨ 5, 2026 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਆਜ਼ਾਦੀ ਦਿਵਸ ਮੌਕੇ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ

Independence Day 2023: ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।

by ਮਨਵੀਰ ਰੰਧਾਵਾ
ਅਗਸਤ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Bhagwant Mann on Independence Day: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸ.ਏ.ਐਸ. ਨਗਰ ਵਿਖੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ, ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ ਇਹ ਰਸਮ ਅਦਾ ਕਰਨਗੇ।

ਇਸੇ ਤਰ੍ਹਾਂ ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿਖੇ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿਖੇ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿਖੇ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿਖੇ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿਖੇ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannHoist National FlagIndependence DayIndependence Day 2023patialapro punjab tvPunjab CMpunjab newspunjabi newsState Level Function at Patiala
Share235Tweet147Share59

Related Posts

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਜੂਨ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਜੂਨ 5, 2026

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 5, 2026

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਜੂਨ 5, 2026
Load More

Recent News

Weather Update: ਤਿੰਨ ਦਿਨਾਂ ਲਈ ਤੂਫਾਨ ਦੀ ਚੇਤਾਵਨੀ; 17 ਤੋਂ ਵੱਧ ਰਾਜਾਂ ‘ਚ ਪਵੇਗਾ ਭਾਰੀ ਮੀਂਹ—ਪੜ੍ਹੋ ਆਈਐਮਡੀ ਅਪਡੇਟ

ਜੂਨ 5, 2026

ਨੋਇਡਾ ਦੀ IVY ਕਾਉਂਟੀ ਸੋਸਾਇਟੀ ਵਿੱਚ ਲੱਗੀ ਅੱਗ; ਸੀਐਮ ਯੋਗੀ ਨੇ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਜੂਨ 5, 2026

ਯੂਕੇ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਜੂਨ 5, 2026

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.