ਮੰਗਲਵਾਰ, ਨਵੰਬਰ 17, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Paddy Procurement: ਪੰਜਾਬ ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਮੰਡੀਆਂ ਚ 50 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਆਮਦ, ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਕੀਤੀ ਅਦਾਇਗੀ

Punjab Mandis: ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

by propunjabtv
ਅਕਤੂਬਰ 22, 2022
in ਪੰਜਾਬ
0
bhagwant-mann

bhagwant-mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦਈਏ ਕਿ ਪੰਜਾਬ ਸੀਐਮ ਨੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਗੈਰ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ।

ਨਾਲ ਹੀ ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਲਗਭਗ 50 ਲੱਖ ਮੀਟਰਿਕ ਟਨ ਝੋਨਾ ਆ ਚੁੱਕਾ ਹੈ ਅਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ।

ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਵੀ ਭਾਰੀ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ।

ਸੀਐਮ ਦੇ ਘਰ ਦੇ ਬਾਹਰ ਧਰਨਾ ਜਾਰੀ

ਜਿੱਥੇ ਇੱਕ ਪਾਸੇ ਪੰਜਾਬ ਮੁੱਖ ਮੰਤਰੀ ਅਤੇ ਪੰਜਾਬ ਦੇ ਨੁਮਾਇੰਦੇ ਕਿਸਾਨਾਂ ਲਈ ਵੱਡੇ ਵੱਡੇ ਵਾਅਦੇ ਕਰਦੀ ਨਜ਼ਰ ਆ ਰਹੀ ਹੈ ਇਸ ਦੇ ਉਲਟ ਮੌਸਮ ਦੀ ਅਨਿਸ਼ਚਿਤਤਾ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਵਾਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਵੀ ਇਸ ਤੋਂ ਅਪਵਾਦ ਨਹੀਂ ਰਿਹਾ। ਬਰਸਾਤ ਅਤੇ ਕੀੜਿਆਂ ਦੇ ਹਮਲੇ ਕਾਰਨ ਇੱਥੇ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਹੈ। ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਕਿਸਾਨ ਲਗਾਤਾਰ 13 ਦਿਨਾਂ ਤੋਂ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Tags: Bhagwant MannPaddy Procurement and PaymentPaddy Procurement Seasonpro punjab tvPunjab Chief Ministerpunjab farmersPunjab Grain Marketspunjab news
Share209Tweet131Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.