ਮੰਗਲਵਾਰ, ਜੁਲਾਈ 29, 2025 08:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਡਕਰੀ ਨੇ ਕੀਤੀ ਭਗਵੰਤ ਮਾਨ ਦੇ ਇਸ ਵਿਚਾਰ ਦੀ ਸਲਾਘਾ, ਮਾਨ ਨੇ ਕੇਂਦਰੀ ਮੰਤਰੀ ਕੋਲ ਉਠਾਇਆ ਟੋਲ ਪਲਾਜ਼ਿਆਂ ‘ਤੇ ਵਧ ਰਹੀ ਧੱਕੇਸਾਹੀ ਦਾ ਮੁੱਦਾ

Punjab CM and Gadkari: ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫਤਾਰ ਦੀ ਖੁਦ ਨਿਗਰਾਨੀ ਕਰਨਗੇ।

by ਮਨਵੀਰ ਰੰਧਾਵਾ
ਜੂਨ 15, 2023
in ਪੰਜਾਬ
0

Bhagwant Mann meets Nitin Gadkari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ ‘ਤੇ ਮੁਲਾਕਾਤ ਕੀਤੀ।

ਭਗਵੰਤ ਮਾਨ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫਤਾਰ ਦੀ ਖੁਦ ਨਿਗਰਾਨੀ ਕਰਨਗੇ।

ਮੁੱਖ ਮੰਤਰੀ ਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸਨੋ ਦੇਵੀ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾਣ ਵਾਲੇ ਸਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

ਉਨ੍ਹਾਂ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸੀਐਮ ਮਾਨ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ… ਜਲੰਧਰ ਤੋਂ ਸਾਂਸਦ ਸੁਸ਼ੀਲ ਰਿੰਕੂ ਜੀ ਵੀ ਨਾਲ ਰਹੇ… pic.twitter.com/9XK09KD7e5

— Bhagwant Mann (@BhagwantMann) June 14, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDelhi-Katra Expressway WorkLok Sabha Memberpro punjab tvPunjab CMpunjab newspunjabi newsUnion Minister Nitin Gadkari
Share229Tweet143Share57

Related Posts

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.