ਵੀਰਵਾਰ, ਸਤੰਬਰ 3, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਦਾ Z+ ਸਿਕਊਰਟੀ ਲੈਣ ਤੋਂ ਇਨਕਾਰ, ਕੇਂਦਰ ਨੂੰ ਚਿੱਠੀ ਲਿੱਖ ਕਹਿ ਇਹ ਗੱਲ

CM Mann Z+ Secutiry: ਬੀਤੇ ਦਿਨੀਂ ਕੇਂਦਰ ਨੇ ਪੰਜਾਬ ਸੀਐਮ ਭਗਵੰਤ ਮਾਨ ਨੂੰ Z+ ਕੈਟਾਗਿਰੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਜਿਸ 'ਤੇ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ।

by ਮਨਵੀਰ ਰੰਧਾਵਾ
ਜੂਨ 1, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

CM Mann Z+ Secutiry: ਬੀਤੇ ਦਿਨੀਂ ਕੇਂਦਰ ਨੇ ਪੰਜਾਬ ਸੀਐਮ ਭਗਵੰਤ ਮਾਨ ਨੂੰ Z+ ਕੈਟਾਗਿਰੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਜਿਸ ‘ਤੇ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਨੇ ਕੇਂਦਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿੱਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 25 ਮਈ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਵੀਆਈਪੀ ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਇਹ ਫੈਸਲਾ ਲਿਆ ਹੈ। ਜ਼ੈੱਡ ਪਲੱਸ ਸੁਰੱਖਿਆ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਹੇਠ 55 ਕਮਾਂਡੋ ਤਾਇਨਾਤ ਕੀਤੇ ਜਾਣੇ ਸਨ। ਜਿਸ ਵਿੱਚ 10 ਤੋਂ ਵੱਧ NSG ਕਮਾਂਡੋ ਸ਼ਾਮਲ ਹੋਣਗੇ।

ਖੁਫੀਆ ਏਜੰਸੀਆਂ ਦੀ ਰਿਪੋਰਟ ‘ਤੇ ਮਿਲੀ ਸੁਰੱਖਿਆ

ਹਾਲ ਹੀ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਸ਼ੁਰੂ ਕੀਤੀ ਗਈ ਵੱਖਵਾਦੀ ਮੁਹਿੰਮ ਤੋਂ ਬਾਅਦ ਪੰਜਾਬ ‘ਚ ਬਦਲੇ ਹਾਲਾਤਾਂ ਨੂੰ ਦੇਖਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਲਿਆ ਗਿਆ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ ਵਿੱਚ ਸੀਐਮ ਮਾਨ ਨੂੰ ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਸ਼ੁਰੂ ਕੀਤੇ ਗਏ ਅਪਰੇਸ਼ਨ ਕਾਰਨ ਖ਼ਤਰਾ ਦੱਸਿਆ ਗਿਆ ਸੀ। ਇਸ ਦੇ ਨਾਲ ਹੀ ਸੀਐਮ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅਤੇ ਸੀਐਮ ਸੁਰੱਖਿਆ ਕਾਫੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCM Bhagwant Mann Z Plus Securitypro punjab tvPunjab CMpunjab newspunjabi newsZ security
Share209Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.