ਬੁੱਧਵਾਰ, ਜੁਲਾਈ 29, 2026 04:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab CM And Nigerian High Commissioner: ਪੰਜਾਬ ਸੀਐਮ ਭਗਵੰਤ ਮਾਨ ਨੇ ਕੀਤੀ ਨਾਈਜੀਰੀਅਨ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਖਾਸ ਮੁਲਾਕਾਤ

ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਆਪਸੀ ਲਾਭ ਦੀ ਵੱਡੀ ਸੰਭਾਵਨਾ ਹੈ।

by propunjabtv
ਅਕਤੂਬਰ 21, 2022
in ਪੰਜਾਬ
0
Bhagwant Mann with Nigerian High Commissioner

Bhagwant Mann with Nigerian High Commissioner

Nigeria and Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ​​ਸਹਿਯੋਗ ਉਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ (Nigerian High Commissioner) ਅਹਿਮਦ ਸੁਲੇ (Ahmed Sule) ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨ੍ਹਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ ਘਟਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖ਼ਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਿਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਫਸਲਾਂ ਅਤੇ ਖਾਦਾਂ ‘ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ।

Tags: Agriculture Profitable BusinessAhmed SuleBhagwant MannNigeria and PunjabNigeria High Commissionerpro punjab tvpunjab agriculturePunjab CMpunjab news
Share208Tweet130Share52

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.