ਵੀਰਵਾਰ, ਅਪ੍ਰੈਲ 9, 2026 04:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਮਾਨ ਦਾ ਵੱਡਾ ਐਲਾਨ, ਫੀਡਬੈਕ ਲੈਣ ਲਈ ਜਾਰੀ ਕੀਤਾ ਵ੍ਹੱਟਸਐਪ ਨੰਬਰ ਤੇ ਈਮੇਲ

Punjab CM release Number and E-Mail: ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇੱਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ।

by ਮਨਵੀਰ ਰੰਧਾਵਾ
ਜੁਲਾਈ 8, 2023
in ਪੰਜਾਬ, ਵੀਡੀਓ
0

Industry in Punjab: ਪੰਜਾਬ ‘ਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵ੍ਹੱਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇੱਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ।

ਪੰਜਾਬ ਸੀਐਮ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ।

ਲੋਕਾਂ ਦੀ ਸਰਕਾਰ ਫ਼ੈਸਲੇ ਲੋਕਾਂ ਦੇ ਸੁਝਾਅ ਨਾਲ ਲੈ ਰਹੀ ਹੈ…ਹੁਣ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਤੁਹਾਡੇ ਸੁਝਾਵਾਂ ਦੀ ਲੋੜ ਹੈ… WhatsApp Number ਤੇ Email ID ਜਾਰੀ ਕਰ ਰਹੇ ਹਾਂ… Live https://t.co/Ou9G8vjev3

— Bhagwant Mann (@BhagwantMann) July 8, 2023

ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਸੀਐਮ ਮਾਨ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannfeedbackIndustrialistIndustry in Punjabpro punjab tvPunjab CMpunjab governmentpunjab newspunjabi news
Share216Tweet135Share54

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.