ਵੀਰਵਾਰ, ਮਾਰਚ 5, 2026 09:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸੀਐਮ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ, ਚੰਡੀਗੜ੍ਹ ਕਲੱਬ ‘ਚ ਪਾਰਟੀ, ਸ਼ਾਮਲ ਹੋਣਗੀਆਂ ਮਸ਼ਹੂਰ ਹਸਤੀਆਂ

Bhagwant Mann and Dr Gurpreet Kaur: ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ ਨੂੰ ਮਨਾਉਣ ਲਈ ਇੱਕ ਪਾਰਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਜੁਲਾਈ 7, 2023
in ਪੰਜਾਬ
0

CM Mann and Dr. Gurpreet Kaur’s Wedding First Anniversary: ਸ਼ੁੱਰਵਾਰ 07 ਜੁਲਾਈ ਨੂੰ ਸੀਐਮ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਦੇ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਖੇ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਦੀ ਵੈਡਿੰਗ ਐਨਵਰਸਰੀ ‘ਚ ਪਾਲੀਵੁੱਡ ਸਾਥੀਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਪਾਰਚੀ ‘ਚ ਪਹੁੰਚਣਗੇ।

ਚੰਡੀਗੜ੍ਹ ਕਲੱਬ ‘ਚ ਹੋਣ ਵਾਲੇ ਸਮਾਗਮ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਜੇ ਸਿੰਘ ਸਮੇਤ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਨਾਲ ਹੀ ਨੌਕਰਸ਼ਾਹਾਂ ਅਤੇ ਪੁਲਿਸ ਅਧਿਕਾਰੀਆਂ ਚੋਂ ਸਿਰਫ਼ ਮੁੱਠੀ ਭਰ ਮਹਿਮਾਨਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸੀਐਮ ਸਮਾਗਮ ਨੂੰ ਗੈਰ-ਰਾਜਨੀਤਕ ਰੱਖਣਾ ਚਾਹੁੰਦੇ ਹਨ ਤੇ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਬਣਾਉਣਾ ਚਾਹੁੰਦੇ ਹਨ।

ਦੱਸ ਦਈਏ ਕਿ ਸੀਐਮ ਮਾਨ ਨੇ ਪਿਛਲੇ ਸਾਲ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਇੱਕ ਦਿਨ ਪਹਿਲਾਂ ਤੱਕ ਵਿਆਹ ਨੂੰ ਸੀਕ੍ਰੇਟ ਰੱਖਿਆ ਗਿਆ ਸੀ। ਉਨ੍ਹਾਂ ਦਾ ਵਿਆਹ ਸਾਦੇ ਢੰਗ ਨਾਲ ਹੋਇਆ ਸੀ, ਜਿਸ ‘ਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabBhagwant MannBhagwant Mann and Dr. Gurpreet Kaur's Wedding AnniversaryChandigarh Clubdr gurpreet kaurpro punjab tvPunjab CMpunjab newspunjabi news
Share228Tweet142Share57

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.