ਸ਼ੁੱਕਰਵਾਰ, ਅਕਤੂਬਰ 2, 2026 12:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਚਲੇਗੀ ਸ਼ਟਲ ਬੱਸ ਸੇਵਾ, ਮੋਹਾਲੀ ਤੋਂ ਹੋਵੇਗੀ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ

Punjab Public Transport: ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ।

by ਮਨਵੀਰ ਰੰਧਾਵਾ
ਜੁਲਾਈ 25, 2023
in ਪੰਜਾਬ
0

Shuttle Bus Service in Punjab: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ।

ਪੰਜਾਬ ਸੀਐਮ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvpunjab cabinet ministerPunjab CMpunjab newsPunjab Pilot ProjectPunjab Public Transportpunjabi newsShuttle Bus Service
Share220Tweet138Share55

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.