ਬੁੱਧਵਾਰ, ਜਨਵਰੀ 28, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM Mann ਦੇ ਦਫ਼ਤਰ ਆਉਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਿਓ ਇਹ ਖ਼ਬਰ, ਹੁਣ ਸੀਐਮ ਦਫ਼ਤਰਾਂ ‘ਚ ਨਹੀਂ ਹੋਵੇਗੀ ਆਓ-ਭਗਤ

ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਕੰਮ ਕਰਦੇ ਸੁਪਰਡੈਂਟ ਅਤੇ ਸੁਰੱਖਿਆ ਅਧਿਕਾਰੀ (DSP) ਹੁਣ ਸਿਰਫ਼ ਚਾਹ ਅਤੇ ਬਿਸਕੁਟ ਲਈ ਪਰਚੀ ਭਰ ਸਕਣਗੇ।

by propunjabtv
ਅਕਤੂਬਰ 15, 2022
in Featured News, ਪੰਜਾਬ
0
Punjab CMO Order

Punjab CMO Order

Punjab CM Office Visitor: ਪੰਜਾਬ ਮੁੱਖ ਮੰਤਰੀ (Punjab CM) ਦਫ਼ਤਰ ਨੇ ਕਈ ਖਰਚਿਆਂ ਦੀ ਕਟੌਤੀ ਕਰਦੇ ਹੋਏ ਇਸ ਸਬੰਧੀ ਆਦੇਸ਼ ਪੱਤਰ ਜਾਰੀ ਕੀਤਾ ਹੈ। ਦੱਸ ਦਈਏ ਕਿ ਜਾਰੀ ਹੁਕਮਾਂ (Order issued) ਮੁਤਾਬਕ ਮੁੱਖ ਮੰਤਰੀ ਦਫ਼ਤਰ ‘ਚ ਅਧਿਕਾਰੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ ਨੂੰ ਹੁਣ ਸਿਰਫ ਚਾਹ ਦੇ ਨਾਲ ਬਿਸਕੁਟ ਹੀ ਦਿੱਤੇ ਜਾਣਗੇ। ਮੁੱਖ ਮੰਤਰੀ ਦਫ਼ਤਰ (CM office) ਤੋਂ ਜਾਰੀ ਪੱਤਰ ਵਿੱਚ ਫਜ਼ੂਲ ਖਰਚੀ ‘ਤੇ ਪਾਬੰਦੀ ਲਗਾਈ ਗਈ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਹੁਣ ਬੇਸਨ ਦੀ ਬਰਫ਼ੀ ਅਤੇ ਪਨੀਰ ਪਕੌੜੇ ਮੁਫ਼ਤ ਵਿੱਚ ਨਹੀਂ ਖਾ ਸਕਣਗੇ।

ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਕੰਮ ਕਰਦੇ ਸੁਪਰਡੈਂਟ ਅਤੇ ਸੁਰੱਖਿਆ ਅਧਿਕਾਰੀ (DSP) ਹੁਣ ਸਿਰਫ਼ ਚਾਹ ਅਤੇ ਬਿਸਕੁਟ ਲਈ ਪਰਚੀ ਭਰ ਸਕਣਗੇ। ਅਹਿਮ ਗੱਲ ਇਹ ਹੈ ਕਿ ਮੁੱਖ ਮੰਤਰੀ ਦਫ਼ਤਰ ‘ਤੇ ਖ਼ਰਚ ਹੋਣ ਵਾਲੇ ਫੰਡਾਂ ‘ਚ ਕਮੀ ਆਈ ਹੈ। ਇਸ ਦੇ ਨਾਲ ਦੁੱਧ ਦੀ ਖਰੀਦ ਵੀ ਘਟਾਈ ਗਈ ਹੈ।

ਦੱਸ ਦੇਈਏ ਕਿ ਪਹਿਲੀ ਕਾਂਗਰਸ ਸਰਕਾਰ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਖ਼ਰਚਿਆਂ ‘ਚ ਕਟੌਤੀ ਦਾ ਹਵਾਲਾ ਦਿੰਦੇ ਹੋਏ ਆਪਣੇ ਦਫਤਰ ਦੇ ਬਾਹਰ ਨੋਟਿਸ ਲਗਾਇਆ ਸੀ ਕਿ ‘ਕਿਰਪਾ ਕਰਕੇ ਚਾਹ ਪਲਾਉਣ ਨੂੰ ਨਾ ਕਹੋ’। ਉਨ੍ਹਾਂ ਨੇ ਆਪਣੇ ਦਫ਼ਤਰ ਵਿੱਚ ਚਾਹ ਅਤੇ ਪਕੌੜੇ ਵੀ ਬੰਦ ਕਰ ਦਿੱਤੇ ਸੀ। ਇਹ ਹੁਕਮ ਹੁਣ ‘ਆਪ’ ਸਰਕਾਰ ਵੱਲੋਂ ਵੀ ਜਾਰੀ ਕਰ ਦਿੱਤੇ ਗਏ ਹਨ।

Tags: Ban on Wasteful ExpenditureCM Office Officialspro punjab tvPunjab Chief MinisterPunjab Chief Minister OfficePunjab Civil Secretariatpunjab newspunjabi newsWasteful Expenditure
Share216Tweet135Share54

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.