ਮੰਗਲਵਾਰ, ਨਵੰਬਰ 17, 2026 07:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

MP ਬਾਦਲ ਦੇ ਬਿਆਨ ‘ਤੇ ਪੰਜਾਬ CM ਦਾ ਤੰਜ਼, ਕਿਹਾ, ਹਰਸਿਮਰਤ ਬਾਦਲ ਨੇ SAD ਦੀ ਤੱਕੜੀ ਨੂੰ ਬਾਬਾ ਨਾਨਕ ਦੀ ਤੱਕੜੀ ਦੱਸਿਆ…

by Gurjeet Kaur
ਜਨਵਰੀ 18, 2024
in ਪੰਜਾਬ
0

ਪੰਜਾਬ ‘ਚ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਤੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਹੈ।ਉਨ੍ਹਾਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਬਾਦਲ ਦੀ ਸਾਂਸਦ ‘ਤੇ ਐਕਸ਼ਨ ਨਾ ਲੈਂਦੇ ਹੋਏ ਉਨ੍ਹਾਂ ਦਾ ਬਚਾਅ ਕਰਨ ਦੇ ਦੋਸ਼ ਲਗਾਏ ਹਨ।

ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸੑੀ ਹਰਜਿੰਦਰ ਧਾਮੀ ਜੀ(SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..

— Bhagwant Mann (@BhagwantMann) January 18, 2024


ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ ਮਾਘੀ ਮੇਲਾ ਤੇ ਬੀਬਾ ਹਰਸਿਮਰਤ ਕੌਰ ਬਾਦਲ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ੍ਰੀ ਹਰਜਿੰਦਰ ਧਾਮੀ ਜੀ (ਐਸਜੀਪੀਸੀ) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ.. ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆ ‘ਚ ਦਖ਼ਲ ਨਾ ਦੇਵੇ।

Tags: akali dalBabaNanakTakadiCMBhagwantMannlatest newsMPHarsimatKaurBadalpro punjab tvSGPCPresidentHarjinderSinghDhami
Share220Tweet138Share55

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.