ਮੰਗਲਵਾਰ, ਜੂਨ 30, 2026 07:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੇ ਸਿਹਤ ਦੇ ਖੇਤਰ ਵਿੱਚ ਰਚਿਆ ਇਤਿਹਾਸ: ‘ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ’ ਲਾਗੂ ਕਰਨ ਵਿੱਚ ਮਿਲਿਆ ਪਹਿਲਾ ਇਨਾਮ

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਜ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਆਪਣੇ ਪ੍ਰਣ ਨੂੰ ਮੁੱਖ ਰੱਖਦੇ ਹੋਏ ਅਣਥੱਕ ਯਤਨ ਕੀਤੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਨੂੰ ਸੂਬੇ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਪਹਿਲਾ ਇਨਾਮ ਦਿੱਤਾ ਗਿਆ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਜ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਆਪਣੇ ਪ੍ਰਣ ਨੂੰ ਮੁੱਖ ਰੱਖਦੇ ਹੋਏ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਯਤਨਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਜੋ ਸਿਹਤ ਢਾਂਚਾ ਪਹਿਲਾਂ ਬਹੁਤ ਹੀ ਬਿਗੜੀ ਹਾਲਤ ਵਿੱਚ ਸੀ, ਅੱਜ ਉਸ ਵਿੱਚ ਬਹੁਤ ਸੁਧਾਰ ਨਜ਼ਰ ਆ ਰਹੇ ਹਨ । ਪੰਜਾਬ ਵਿੱਚ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਨਾਲ਼ ਸ਼ੁਰੂ ਕੀਤੇ ਗਏ ਰਾਸ਼ਟਰੀ ‘ਸੁਮਨ’ ਪ੍ਰੋਗਰਾਮ ਨੂੰ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ਼ ਲਾਗੂ ਕੀਤਾ ਗਿਆ ਹੈ , ਜਿਸ ਅਧੀਨ ਗਰਭਵਤੀ ਔਰਤਾਂ ਨੂੰ ਬਿਹਤਰ ਜਣੇਪਾ ਸੁਵਿਧਾਵਾਂ ਦੇਣ ਦੀ ਗਰੰਟੀ ਹੈ ।

ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਵਿੱਚ ਵੀ ਪੰਜਾਬ ਵਿੱਚ ਮਾਂਵਾਂ ਦੀ ਮੌਤ ਦਰ ਵਿੱਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕਿ ਰਾਜ ਵਿੱਚ ਸਿਹਤ ਢਾਂਚੇ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਨੂੰ ਦਰਸਾਉਂਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ ਵਿਸ਼ੇਸ਼ ਤੌਰ ਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਰਵਿੰਦਰਪਾਲ ਕੌਰ, ਸਹਾਇਕ ਡਾਇਰੈਕਟਰ ਡਾ. ਵਨੀਤ ਨਾਗਪਾਲ , ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ ਅਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਵਧਾਈ ਦਿੱਤੀ ਜਿਨ੍ਹਾਂ ਵੱਲੋਂ ਰਾਜ ਵਿੱਚ ‘ਸੁਮਨ’ ਪ੍ਰੋਗਰਾਮ ਅਧੀਨ ਸਿਹਤ ਸਹੂਲਤਾਂ ਦੇਣ ਲਈ ਤਨਦੇਹੀ ਨਾਲ਼ ਕੰਮ ਕੀਤਾ ਹੈ।

ਸਿਹਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਉਸਦੇ ਵਸਨੀਕ ਸਿਹਤਮੰਦ ਹੋਣਗੇ ਇਸ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਰਮ ਅਗੇਤ ਦਿੱਤੀ ਗਈ ਹੈ ਤਾਂ ਜੋ ਪੰਜਾਬ ਇੱਕ ਵਿਕਸਿਤ ਅਤੇ ਖੁਸ਼ਹਾਲ ਸੂਬਾ ਬਣ ਸਕੇ।

ਉਨ੍ਹਾਂ ਆਸ ਜ਼ਾਹਿਰ ਕੀਤੀ ਕਿ ਸਰਕਾਰ ਦੇ ਸਿਹਤ ਸੰਬਧੀ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਸਿਹਤ ਦੇ ਢਾਂਚੇ ਵਿੱਚ ਥੋੜ੍ਹੇ ਸਮੇਂ ਵਿੱਚ ਬਹੁਤ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਛੇਤੀ ਹੀ ਸਾਕਾਰ ਹੋਣਗੇ ਅਤੇ ਪੰਜਾਬ ਦੇਸ਼ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਹੋਵੇਗਾ।

ਇਹ ਵੀ ਪੜ੍ਹੋ: ਅਨੁਰਾਗ ਠਾਕੁਰ ਨੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਪਟਿਆਲਾ ਸੈਂਟਰ ਦਾ ਕੀਤਾ ਦੌਰਾ, 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਕੀਤਾ ਉਦਘਾਟਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chetan singh jaudamajraChief Minister Bhagwant MannDr. Bharti Praveen PawarHealth Structure of Punjabpro punjab tvPunjab Health Ministerpunjab newsSafe Maternal Assurance (SUMAN) programUnion Minister of State for Health and Family Welfare
Share217Tweet136Share54

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.